30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਚੰਡੀਗੜ੍ਹ ਦੇ ਪਿੰਡ ਕਜਹੇੜੀ ਵਿਖੇ ਹੋਟਲ ਤੇ ਤੜਕਸਾਰ ਚੱਲੀਆਂ ਗੋਲੀਆਂ

ਚੰਡੀਗੜ੍ਹ, 25 ਸਤੰਬਰ (ਕਪਿਲ ਵਧਵਾ)- ਚੰਡੀਗੜ੍ਹ ਦੇ ਪਿੰਡ ਕਜਹੇੜੀ ਵਿਚਲੇ ਹੋਟਲ ਦਿਲਜੋਤ ਵਿਖੇ ਕੁਝ ਬਦਮਾਸ਼ਾਂ ਨੇ ਗੋਲੀਆਂ ਚਲਾਈਆਂ ਹਨ। ਇਸ ਤੋਂ ਪਹਿਲਾਂ ਇਨ੍ਹਾਂ ਬਦਮਾਸ਼ਾਂ ਨੇ....

Ad Position 21
No active advertisement
ਅਜੀਤ ਡੈਸਕ 25-09-2025

ਚੰਡੀਗੜ੍ਹ, 25 ਸਤੰਬਰ (ਕਪਿਲ ਵਧਵਾ)- ਚੰਡੀਗੜ੍ਹ ਦੇ ਪਿੰਡ ਕਜਹੇੜੀ ਵਿਚਲੇ ਹੋਟਲ ਦਿਲਜੋਤ ਵਿਖੇ ਕੁਝ ਬਦਮਾਸ਼ਾਂ ਨੇ ਗੋਲੀਆਂ ਚਲਾਈਆਂ ਹਨ। ਇਸ ਤੋਂ ਪਹਿਲਾਂ ਇਨ੍ਹਾਂ ਬਦਮਾਸ਼ਾਂ ਨੇ ਮੁਹਾਲੀ ਦੇ ਫ਼ੇਜ਼- 2 ਵਿਖੇ ਜਿਮ ਮਾਲਕ ’ਤੇ ਗੋਲੀਆਂ ਚਲਾਈਆਂ, ਜਿਸ ਵਿਚ ਜਿਮ ਮਾਲਕ ਵਿੱਕੀ ਤਿੰਨ ਗੋਲੀਆਂ ਲੱਗਣ ਕਾਰਨ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਇਹ ਘਟਨਾ ਵੀਰਵਾਰ ਸਵੇਰ 5:05 ਵਜੇ ਵਾਪਰੀ ਹੈ। ਬਾਈਕ ਸਵਾਰ ਵਿਅਕਤੀਆਂ ਨੇ ਕਰੀਬ 5 ਫਾਇਰ ਹੋਟਲ ਤੇ ਚਲਾਏ, ਜਿਸ ਕਾਰਨ ਉਕਤ ਇਮਾਰਤ ਦਾ ਮੁੱਢਲਾ ਸ਼ੀਸ਼ਾ ਚੂਰ-ਚੂਰ ਹੋਇਆ। ਇਨ੍ਹਾਂ ਦੋਨਾਂ ਮਾਮਲਿਆਂ ਵਿਚ ਚੰਡੀਗੜ੍ਹ ਦੇ ਥਾਣਾ ਸੈਕਟਰ 36 ਦੀ ਪੁਲਿਸ ਅਤੇ ਮੁਹਾਲੀ ਪੁਲਿਸ ਆਪਸੀ ਤਾਲਮੇਲ ਨਾਲ ਜਾਂਚ ਕਰ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ 26 -27 ਸਤੰਬਰ ਨੂੰ ਲੱਗੇਗਾ ‘ਕਿਸਾਨ ਮੇਲਾ’ ਅਗਲੀ ਖ਼ਬਰ ਮੋਰਾਂਵਾਲੀ ਵਿਖੇ ਐੱਨ.ਆਰ.ਆਈ. ਵਿਅਕਤੀ ਅਤੇ ਘਰ ਦੀ ਕੇਅਰ ਟੇਕਰ ਔਰਤ ਦਾ ਕਤਲ
Ad Position 24