30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਬਰਨਾਲਾ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਤਹਿਤ ਕੈਂਪਾਂ ਵਿਚ ਰਜਿਸਟ੍ਰੇਸ਼ਨ ਹੋਈ ਸ਼ੁਰੂ

ਬਰਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਬਰਨਾਲਾ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਤਹਿਤ ਅੱਜ ਰਜਿਸਟਰੇਸ਼ਨ ਸ਼ੁਰੂ ਹੋ ਗਈ ਹੈ ਅਤੇ ਵੱਖ ਵੱਖ ਥਾਵਾਂ 'ਤੇ ਕੈਂਪ ਲਗਾਏ ਗਏ....

Ad Position 21
No active advertisement
ਅਜੀਤ ਡੈਸਕ 25-09-2025

ਬਰਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਬਰਨਾਲਾ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਤਹਿਤ ਅੱਜ ਰਜਿਸਟਰੇਸ਼ਨ ਸ਼ੁਰੂ ਹੋ ਗਈ ਹੈ ਅਤੇ ਵੱਖ ਵੱਖ ਥਾਵਾਂ 'ਤੇ ਕੈਂਪ ਲਗਾਏ ਗਏ ਹਨ। ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਨੇ ਦੱਸਿਆ ਕਿ ਸਿਵਲ ਹਸਪਤਾਲ, ਆਮ ਆਦਮੀ ਕਲੀਨਿਕ ਚਿੰਟੂ ਪਾਰਕ, ਦਫ਼ਤਰ ਨਗਰ ਕੌਂਸਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਦਫ਼ਤਰ ਨਗਰ ਸੁਧਾਰ ਟਰੱਸਟ ਬਰਨਾਲਾ ਵਿਚ ਰਜਿਸਟ੍ਰੇਸ਼ਨ ਕੈਂਪ ਲਗਾਏ ਗਏ ਹਨ। ਸ਼ਹਿਰ ਵਾਸੀ ਆਪਣਾ ਆਧਾਰ ਕਾਰਡ ਅਤੇ ਵੋਟਰ ਕਾਰਡ (18 ਸਾਲ ਤੋਂ ਘੱਟ ਉਮਰ ਲਈ ਪਿਤਾ ਜਾਂ ਮਾਂ ਦਾ ਵੋਟਰ ਕਾਰਡ), ਜੇਕਰ ਵੋਟਰ ਕਾਰਡ ਨਹੀਂ ਹੈ ਤਾਂ ਪਾਸਪੋਰਟ ਨਾਲ ਲਿਜਾ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

Ad Position 22
No active advertisement
ਪਿਛਲੀ ਖ਼ਬਰ ਅਸੀਂ ਕਮਿਊਨਿਸਟ ਪਾਰਟੀ ਵਲੋਂ ਚੰਡੀਗੜ੍ਹ ਸੂਬੇ ਦੀ ਰਾਜਧਾਨੀ ਵਜੋਂ ਪੰਜਾਬ ਨੂੰ ਸੌਂਪਣ ਦੇ ਹੱਕ ਵਿਚ ਪਾਏ ਮਤੇ ਦਾ ਕਰਦੇ ਹਾ... ਅਗਲੀ ਖ਼ਬਰ ਹਰਿਆਣਾ ਸਰਕਾਰ ਨੇ ਲਾਡੋ ਲਕਸ਼ਮੀ ਸਕੀਮ ਦੀ ਕੀਤੀ ਸ਼ੁਰੂਆਤ
Ad Position 24