30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਅਸੀਂ ਕਮਿਊਨਿਸਟ ਪਾਰਟੀ ਵਲੋਂ ਚੰਡੀਗੜ੍ਹ ਸੂਬੇ ਦੀ ਰਾਜਧਾਨੀ ਵਜੋਂ ਪੰਜਾਬ ਨੂੰ ਸੌਂਪਣ ਦੇ ਹੱਕ ਵਿਚ ਪਾਏ ਮਤੇ ਦਾ ਕਰਦੇ ਹਾਂ ਸਮਰਥਨ- ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ, 25 ਸਤੰਬਰ- ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਪੋਸਟ ਸਾਂਝੀ ਕਰ ਕਿਹਾ ਕਿ ਚੰਡੀਗੜ੍ਹ ਵਿਚ ਭਾਰਤੀ ਕਮਿਊਨਿਸਟ ਪਾਰਟੀ ਦੀ ਚਲ ਰਹੀ ਪਾਰਟੀ...

Ad Position 21
No active advertisement
ਅਜੀਤ ਡੈਸਕ 25-09-2025

ਚੰਡੀਗੜ੍ਹ, 25 ਸਤੰਬਰ- ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਪੋਸਟ ਸਾਂਝੀ ਕਰ ਕਿਹਾ ਕਿ ਚੰਡੀਗੜ੍ਹ ਵਿਚ ਭਾਰਤੀ ਕਮਿਊਨਿਸਟ ਪਾਰਟੀ ਦੀ ਚਲ ਰਹੀ ਪਾਰਟੀ ਕਾਂਗਰਸ ਨੇ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਵਜੋਂ ਪੰਜਾਬ ਨੂੰ ਸੌਂਪਣ ਦੇ ਹੱਕ ਵਿਚ ਮਤਾ ਪਾਸ ਕੀਤਾ ਹੈ। ਸ਼ੁਕਰ ਹੈ ਕਿ ਦਹਾਕਿਆਂ ਬਾਅਦ ਸਹੀ ਲੇਕਿਨ ਜੇਕਰ ਅੱਜ ਪੰਜਾਬ ਦੀ ਕਮਿਊਨਿਸਟ ਪਾਰਟੀ ਦੇ ਅੰਦਰ ਪੰਜਾਬ ਤੇ ਪੰਜਾਬੀਅਤ ਦੇ ਪ੍ਰਤੀ ਸਨੇਹ ਜਾਗਿਆ ਹੈ ਤਾਂ ਉਨ੍ਹਾਂ ਵਲੋਂ ਪਾਸ ਕੀਤੇ ਇਸ ਮਤੇ ਦਾ ਸਮਰਥਨ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਇਸ ਮਤੇ ਦੀ, ਮੈਂ ਇਕ ਪੰਜਾਬੀ ਵਜੋਂ ਇਸ ਦਾ ਜ਼ੋਰਦਾਰ ਸਮਰਥਨ ਕਰਦਾ ਹਾਂ।

Ad Position 22
No active advertisement
ਪਿਛਲੀ ਖ਼ਬਰ ਵੈਸਟਇੰਡੀਜ਼ ਖ਼ਿਲਾਫ਼ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਅਗਲੀ ਖ਼ਬਰ ਬਰਨਾਲਾ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਤਹਿਤ ਕੈਂਪਾਂ ਵਿਚ ਰਜਿਸਟ੍ਰੇਸ਼ਨ ਹੋਈ ਸ਼ੁਰੂ
Ad Position 24