30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਏਸ਼ੀਆ ਕੱਪ ਸੁਪਰ-4 : ਅੱਜ ਪਾਕਿਸਤਾਨ ਤੇ ਬੰਗਲਾਦੇਸ਼ ਵਿਚਾਲੇ ਹੋਵੇਗਾ ਮੈਚ

ਦੁਬਈ, 25 ਸਤੰਬਰ-ਏਸ਼ੀਆ ਕੱਪ 2025 ਦੇ ਅੱਜ ਦੇ ਸੁਪਰ-4 ਮੁਕਾਬਲੇ ਵਿਚ ਪਾਕਿਸਤਾਨ ਤੇ ਬੰਗਲਾਦੇਸ਼ ਵਿਚਾਲੇ...

Ad Position 21
No active advertisement
ਅਜੀਤ ਡੈਸਕ 25-09-2025

ਦੁਬਈ, 25 ਸਤੰਬਰ-ਏਸ਼ੀਆ ਕੱਪ 2025 ਦੇ ਅੱਜ ਦੇ ਸੁਪਰ-4 ਮੁਕਾਬਲੇ ਵਿਚ ਪਾਕਿਸਤਾਨ ਤੇ ਬੰਗਲਾਦੇਸ਼ ਵਿਚਾਲੇ ਮੈਚ ਹੋਵੇਗਾ। ਇਹ ਮੈਚ ਰਾਤੀਂ 8 ਵਜੇ ਸ਼ੁਰੂ ਹੋਵੇਗਾ। ਇਹ ਦੁਬਈ ਕ੍ਰਿਕਟ ਇੰਟਰਨੈਸ਼ਨਲ ਸਟੇਡੀਅਮ ਵਿਚ ਖੇਡਿਆ ਜਾਵੇਗਾ। ਇਹ ਮੈਚ ਦੋਵਾਂ ਟੀਮਾਂ ਲਈ ਕਰੋ ਜਾਂ ਮਰੋ ਵਾਲਾ ਹੋਵੇਗਾ। ਅੱਜ ਦਾ ਮੈਚ ਏਸ਼ੀਆ ਕੱਪ ਦਾ 17ਵਾਂ ਮੈਚ ਹੈ ਜੋ ਵੀ ਟੀਮ ਇਹ ਮੈਚ ਜਿੱਤੇਗੀ, ਉਹ ਫਾਈਨਲ ਵਿਚ ਜਾਣ ਦੀ ਦਾਅਵੇਦਾਰ ਹੋਵੇਗੀ। 

 

Ad Position 22
No active advertisement
ਪਿਛਲੀ ਖ਼ਬਰ ਡਾਕਟਰ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਵਾਰਦਾਤ ਦਾ ਪੁਲਿਸ ਵਲੋਂ ਖ਼ੁਲਾਸਾ ਅਗਲੀ ਖ਼ਬਰ ਓਡੀਸ਼ਾ: ਟਰੱਕ ਤੇ ਯਾਤਰੀ ਬੱਸ ਦੀ ਟੱਕਰ, 5 ਦੀ ਮੌਤ
Ad Position 24