30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਏਸ਼ੀਆ ਕੱਪ ਸੁਪਰ-4 ਮੁਕਾਬਲਾ : ਬੰਗਲਾਦੇਸ਼ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ ਫੈਸਲਾ

ਦੁਬਈ, 25 ਸਤੰਬਰ-ਏਸ਼ੀਆ ਕੱਪ 2025 ਦੇ ਅੱਜ ਦੇ ਸੁਪਰ-4 ਮੁਕਾਬਲੇ ਵਿਚ ਪਾਕਿਸਤਾਨ ਤੇ ਬੰਗਲਾਦੇਸ਼...

Ad Position 21
No active advertisement
ਅਜੀਤ ਡੈਸਕ 25-09-2025

ਦੁਬਈ, 25 ਸਤੰਬਰ-ਏਸ਼ੀਆ ਕੱਪ 2025 ਦੇ ਅੱਜ ਦੇ ਸੁਪਰ-4 ਮੁਕਾਬਲੇ ਵਿਚ ਪਾਕਿਸਤਾਨ ਤੇ ਬੰਗਲਾਦੇਸ਼ ਵਿਚਾਲੇ ਮੈਚ ਹੈ। ਟਾਸ ਬੰਗਲਾਦੇਸ਼ ਨੇ ਜਿੱਤ ਲਿਆ ਹੈ ਤੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਲਿਆ ਹੈ। ਇਹ ਮੈਚ ਰਾਤ 8 ਵਜੇ ਸ਼ੁਰੂ ਹੋਵੇਗਾ। ਇਹ ਦੋਵਾਂ ਟੀਮਾਂ ਲਈ ਮੈਚ ਕਰੋ ਜਾਂ ਮਰੋ ਵਾਲਾ ਹੋਵੇਗਾ। ਜੋ ਵੀ ਟੀਮ ਇਹ ਮੈਚ ਜਿੱਤੇਗੀ, ਉਹ ਫਾਈਨਲ ਵਿਚ ਜਾਣ ਦੀ ਦਾਅਵੇਦਾਰ ਹੋਵੇਗੀ।  

Ad Position 22
No active advertisement
ਪਿਛਲੀ ਖ਼ਬਰ ਜੰਡਿਆਲਾ ਗੁਰੂ ਤੇ ਮਹਿਤਾ ਪੁਲਿਸ ਵਲੋਂ ਹੈਰੋਇਨ ਸਣੇ 3 ਗ੍ਰਿਫਤਾਰ ਅਗਲੀ ਖ਼ਬਰ ਉਪਮੰਡਲ ਟਾਂਗਰਾ ਦਫਤਰ ਦੇ ਤਾਲੇ ਤੋੜ ਲੱਖਾਂ ਦਾ ਸਾਮਾਨ ਚੋਰੀ
Ad Position 24