30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਜਥੇਦਾਰ ਗੜਗੱਜ ਨੇ ਬੰਦੀ ਸਿੰਘ ਭਾਈ ਹਵਾਰਾ ਦੇ ਮਾਤਾ ਦੀ ਸਿਹਤ ਦਾ ਜਾਣਿਆ ਹਾਲ

ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ...

Ad Position 21
No active advertisement
ਅਜੀਤ ਡੈਸਕ 25-09-2025

ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਸਰਬੱਤ ਖ਼ਾਲਸਾ ਵਲੋਂ ਨਿਯੁਕਤ ਮੁਤਵਾਜ਼ੀ ਜਥੇਦਾਰ ਅਤੇ ਬੰਦੀ ਸਿੰਘ ਭਾਈ ਜਗਤਾਰ ਸਿੰਘ ਹਵਾਰਾ ਦੇ ਗ੍ਰਹਿ ਪਿੰਡ ਹਵਾਰਾ ਵਿਖੇ ਪੁੱਜੇ ਤੇ ਉਨ੍ਹਾਂ ਦੇ ਮਾਤਾ ਬੀਬੀ ਨਰਿੰਦਰ ਕੌਰ ਨਾਲ ਵਿਸ਼ੇਸ਼ ਮੁਲਾਕਾਤ ਕਰਦਿਆਂ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਉਨ੍ਹਾਂ ਮਾਤਾ ਜੀ ਦੀ ਤੰਦਰੁਸਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ। 

Ad Position 22
No active advertisement
ਪਿਛਲੀ ਖ਼ਬਰ ਰੇਲਵੇ ਵਿਭਾਗ ਵਲੋਂ ਵਿਸ਼ੇਸ਼ ਟ੍ਰੇਨਾਂ ਚਲਾਉਣ ਲਈ ਪ੍ਰਧਾਨ ਮੰਤਰੀ ਤੇ ਕੇਂਦਰੀ ਰੇਲਵੇ ਮੰਤਰੀ ਨੂੰ ਲਿਖੇ ਪੱਤਰ ਨੂੰ ਪਿਆ ਬ... ਅਗਲੀ ਖ਼ਬਰ ਜੰਡਿਆਲਾ ਗੁਰੂ ਤੇ ਮਹਿਤਾ ਪੁਲਿਸ ਵਲੋਂ ਹੈਰੋਇਨ ਸਣੇ 3 ਗ੍ਰਿਫਤਾਰ
Ad Position 24