31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

13 ਦਿਨਾਂ ਲਈ ਬੰਦ ਰਹੇਗਾ ਚੰਡੀਗੜ੍ਹ ਹਵਾਈ ਅੱਡਾ

ਚੰਡੀਗੜ੍ਹ, 26 ਸਤੰਬਰ- ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਹਵਾਈ ਅੱਡਾ, ਚੰਡੀਗੜ੍ਹ ਤੋਂ 26 ਅਕਤੂਬਰ ਤੋਂ 7 ਨਵੰਬਰ ਤੱਕ ਕੋਈ ਉਡਾਣ ਨਹੀਂ ਭਰੀ ਜਾਵੇਗੀ। ਜਾਣਕਾਰੀ ਅਨੁਸਾਰ ਹਵਾਈ ਅੱਡੇ ਨੂੰ...

Ad Position 21
No active advertisement
ਅਜੀਤ ਡੈਸਕ 26-09-2025

ਚੰਡੀਗੜ੍ਹ, 26 ਸਤੰਬਰ- ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਹਵਾਈ ਅੱਡਾ, ਚੰਡੀਗੜ੍ਹ ਤੋਂ 26 ਅਕਤੂਬਰ ਤੋਂ 7 ਨਵੰਬਰ ਤੱਕ ਕੋਈ ਉਡਾਣ ਨਹੀਂ ਭਰੀ ਜਾਵੇਗੀ। ਜਾਣਕਾਰੀ ਅਨੁਸਾਰ ਹਵਾਈ ਅੱਡੇ ਨੂੰ 13 ਦਿਨਾਂ ਲਈ ਰਨਵੇਅ ਦੀ ਮੁਰੰਮਤ ਤੇ ਨਵੀਨੀਕਰਨ ਕਾਰਨ ਜਨਤਕ ਉਡਾਣਾਂ ਲਈ ਬੰਦ ਕੀਤਾ ਜਾਵੇਗਾ। ਦੱਸ ਦੇਈਏ ਕਿ ਚੰਡੀਗੜ੍ਹ ਹਵਾਈ ਅੱਡੇ ਤੋਂ ਰੋਜ਼ਾਨਾ 50 ਦੇ ਕਰੀਬ ਉਡਾਣਾਂ ਆਉਂਦੀਆਂ ਤੇ ਜਾਂਦੀਆਂ ਹਨ, ਜਿਸ ਵਿਚ ਹਜ਼ਾਰਾਂ ਦੀ ਯਾਤਰੀ ਸਫ਼ਰ ਕਰਦੇ ਹਨ।

Ad Position 22
No active advertisement
ਪਿਛਲੀ ਖ਼ਬਰ ਪਰਾਲੀ ਸਾੜਨ ਦੇ ਮਾਮਲੇ ’ਚ ਜਲੰਧਰ ਦੇ ਇਕ ਕਿਸਾਨ ’ਤੇ ਕਾਰਵਾਈ ਅਗਲੀ ਖ਼ਬਰ ⭐ਮਾਣਕ-ਮੋਤੀ⭐
Ad Position 24