31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਪੰਜਾਬ ਵਿਧਾਨ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ

ਚੰਡੀਗੜ੍ਹ, 26 ਸਤੰਬਰ (ਸੰਦੀਪ ਸਿੰਘ) - ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਵੱਡੇ ਨੁਕਸਾਨ ਅਤੇ ਕੁਝ ਖ਼ੇਤਰਾਂ ’ਚ ਪ੍ਰਭਾਵਿਤ ਹੋਏ ਜਨਜੀਵਨ ਤੇ ਚੱਲ ਰਹੇ ਰਾਹਤ ਕਾਰਜਾਂ ਤੇ ਪ੍ਰਭਾਵਿਤ ਲੋਕਾਂ ਦੇ...

Ad Position 21
No active advertisement
ਅਜੀਤ ਡੈਸਕ 26-09-2025

ਚੰਡੀਗੜ੍ਹ, 26 ਸਤੰਬਰ (ਸੰਦੀਪ ਸਿੰਘ) - ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਵੱਡੇ ਨੁਕਸਾਨ ਅਤੇ ਕੁਝ ਖ਼ੇਤਰਾਂ ’ਚ ਪ੍ਰਭਾਵਿਤ ਹੋਏ ਜਨਜੀਵਨ ਤੇ ਚੱਲ ਰਹੇ ਰਾਹਤ ਕਾਰਜਾਂ ਤੇ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ’ਤੇ ਵਿਚਾਰ ਵਟਾਂਦਰਾ ਕਰਨ ਲਈ ਸਰਕਾਰ ਵਲੋਂ ਸੱਦਿਆ ਗਿਆ ਵਿਸ਼ੇਸ਼ ਇਜਲਾਸ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਜੇਲ੍ਹ 'ਚ ਬੰਦ ਕੈਦੀਆਂ ਅਤੇ ਹਵਾਲਾਤੀ ਵਿਚਕਾਰ ਖੂਨੀ ਝੜਪ ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਇਆ ਸ਼ੁਰੂ
Ad Position 24