01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਨੇ ਨਿਹੰਗ ਸਿੰਘ ਜਥੇਬੰਦੀ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 26 ਸਤੰਬਰ (ਜਸਵੰਤ ਸਿੰਘ ਜੱਸ) - ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਵਲੋਂ ਅੱਜ ਸਵੇਰੇ ਨਿਹੰਗ ਸਿੰਘ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ...

Ad Position 21
No active advertisement
ਅਜੀਤ ਡੈਸਕ 26-09-2025

ਅੰਮ੍ਰਿਤਸਰ, 26 ਸਤੰਬਰ (ਜਸਵੰਤ ਸਿੰਘ ਜੱਸ) - ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਵਲੋਂ ਅੱਜ ਸਵੇਰੇ ਨਿਹੰਗ ਸਿੰਘ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨਾਲ ਸਥਾਨਕ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਵਿਖੇ ਮੁਲਾਕਾਤ ਕੀਤੀ ਗਈ।
ਮੁਲਾਕਾਤ ਉਪਰੰਤ ਜਥੇਦਾਰ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਇਹ ਇਕ ਸਿਸ਼ਟਾਚਾਰਕ ਮਿਲਣੀ ਸੀ। ਉਨ੍ਹਾਂ ਬਾਬਾ ਗੁਰਿੰਦਰ ਸਿੰਘ ਢਿੱਲੋ ਨੂੰ ਸ੍ਰੀ ਸਾਹਿਬ ਅਤੇ ਦੁਸ਼ਾਲੇ ਭੇਟ ਕਰਕੇ ਸਨਮਾਨਿਤ ਕਰਦਿਆਂ ਬੁੱਢਾ ਦਲ ਨਾਲ ਸੰਬੰਧਿਤ ਧਾਰਮਿਕ ਪੁਸਤਕਾਂ ਵੀ ਭੇਟ ਕੀਤੀਆਂ।

Ad Position 22
No active advertisement
ਪਿਛਲੀ ਖ਼ਬਰ ਮੁੜ ਸ਼ੁਰੂ ਹੋਈ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਗਲੀ ਖ਼ਬਰ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰ ਸਕਦੇ ਹਨ ਸੁਖਬੀਰ ਸਿੰਘ ਬਾਦਲ- ਸੂਤਰ
Ad Position 24