01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਕਰਿਆਨਾ ਸਟੋਰ ’ਤੇ ਅਣ-ਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ

ਠੱਠੀ ਭਾਈ, (ਮੋਗਾ), 26 ਸਤੰਬਰ (ਜਗਰੂਪ ਸਿੰਘ ਮਠਾੜੂ)- ਮੋਗਾ ਜ਼ਿਲ੍ਹੇ ਦੇ ਥਾਣਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਮਾੜੀ ਮੁਸਤਫ਼ਾ ਵਾਸੀ ਸੀਪਾ ਕਰਿਆਨਾ ਸਟੋਰ ’ਤੇ ਅਣ-ਪਛਾਤੇ ਵਿਅਕਤੀਆਂ....

Ad Position 21
No active advertisement
ਅਜੀਤ ਡੈਸਕ 26-09-2025

ਠੱਠੀ ਭਾਈ, (ਮੋਗਾ), 26 ਸਤੰਬਰ (ਜਗਰੂਪ ਸਿੰਘ ਮਠਾੜੂ)- ਮੋਗਾ ਜ਼ਿਲ੍ਹੇ ਦੇ ਥਾਣਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਮਾੜੀ ਮੁਸਤਫ਼ਾ ਵਾਸੀ ਸੀਪਾ ਕਰਿਆਨਾ ਸਟੋਰ ’ਤੇ ਅਣ-ਪਛਾਤੇ ਵਿਅਕਤੀਆਂ ਵਲੋਂ ਕੀਤੀ ਹੋਈ ਗੋਲੀਬਾਰੀ ਦੌਰਾਨ ਉਸ ਦੇ ਗੰਨਮੈਨ ਮਲਕੀਤ ਸਿੰਘ ਦੇ ਗੋਲੀ ਲੱਗਣ ਕਾਰਨ ਜ਼ਖਮੀ ਹੋਣ ਦਾ ਸਮਾਚਾਰ ਹੈ। ਵੱਡੀ ਗਿਣਤੀ ਵਿਚ ਮੌਕੇ ’ਤੇ ਪਹੁੰਚੀ ਪੰਜਾਬ ਪੁਲਿਸ ਘਟਨਾ ਦੇ ਕਾਰਨਾਂ ਦੀ ਜਾਂਚ ਵਿਚ ਜੁਟੀ ਹੋਈ ਹੈ। ਦੱਸਣਯੋਗ ਹੈ ਕਿ ਸੀਪਾ ਕਰਿਆਨਾ ਸਟੋਰ ਨੂੰ ਪਹਿਲਾਂ ਵੀ ਕਈ ਵਾਰ ਫਿਰੌਤੀਆਂ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ, ਪਰਿਵਾਰਕ ਮੈਂਬਰਾਂ ਜਤਾਇਆ ਕਤਲ ਕੀਤੇ ਜਾਣ ਦਾ ਖਦਸ਼ਾ ਅਗਲੀ ਖ਼ਬਰ ਮੁੜ ਸ਼ੁਰੂ ਹੋਈ ਪੰਜਾਬ ਵਿਧਾਨ ਸਭਾ ਦੀ ਕਾਰਵਾਈ
Ad Position 24