01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਹਪੋਵਾਲ ਦੇ ਸਰਪੰਚ ਗੁਰਿੰਦਰ ਭਲਵਾਨ 'ਤੇ ਅਣਪਛਾਤਿਆਂ ਚਲਾਈਆਂ ਗੋਲੀਆਂ

ਨਵਾਂਸ਼ਹਿਰ, 26 ਸਤੰਬਰ (ਜਸਬੀਰ ਸਿੰਘ ਨੂਰਪੁਰ)-ਬੰਗਾ ਲਾਗੇ ਪਿੰਡ ਹੱਪੋਵਾਲ ਦੇ ਸਰਪੰਚ ਗੁਰਿੰਦਰ ਭਲਵਾਨ...

Ad Position 21
No active advertisement
ਅਜੀਤ ਡੈਸਕ 26-09-2025

ਨਵਾਂਸ਼ਹਿਰ, 26 ਸਤੰਬਰ (ਜਸਬੀਰ ਸਿੰਘ ਨੂਰਪੁਰ)-ਬੰਗਾ ਲਾਗੇ ਪਿੰਡ ਹੱਪੋਵਾਲ ਦੇ ਸਰਪੰਚ ਗੁਰਿੰਦਰ ਭਲਵਾਨ ਉਤੇ ਅਣਪਛਾਤੇ ਵਿਅਕਤੀਆਂ ਵਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ, ਜਿਸ ਨੂੰ ਜ਼ਖਮੀ ਹਾਲਤ ਵਿਚ ਢਾਹਾ ਕਲੇਰਾਂ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿਥੇ ਉਸ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਡਾਕਟਰਾਂ ਦੀ ਟੀਮ ਨੇ ਚੰਡੀਗੜ੍ਹ ਰੈਫਰ ਕਰ ਦਿੱਤਾ। ਪੁਲਿਸ ਵਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।ਘਟਨਾ ਸਥਾਨ ਉਤੇ ਸਰਦਾਰ ਹਰਜੀਤ ਸਿੰਘ ਡੀ.ਐਸ.ਪੀ. ਨਵਾਂਸ਼ਹਿਰ ਪੁੱਜੇ। 

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਵਿਧਾਨ ਸਭਾ ’ਚ ਭਾਜਪਾ ਦੇ ਏਜੰਟ ਵਜੋਂ ਕਰ ਰਹੀ ਹੈ ਕੰਮ- ਹਰਪਾਲ ਸਿੰਘ ਚੀਮਾ ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁੜ ਤੋਂ ਸ਼ੁਰੂ
Ad Position 24