02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸਾਡੀ ਸਰਕਾਰ ਨੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚ ਕੇ ਹਰੇਕ ਮਦਦ ਕੀਤੀ - ਵਿਧਾਇਕਾ ਅਮਨਦੀਪ ਕੌਰ

ਚੰਡੀਗੜ੍ਹ, 26 ਸਤੰਬਰ (ਸੰਦੀਪ)-ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਵਿਧਾਇਕਾ ਅਮਨਦੀਪ ਕੌਰ ਨੇ...

Ad Position 21
No active advertisement
ਅਜੀਤ ਡੈਸਕ 26-09-2025

ਚੰਡੀਗੜ੍ਹ, 26 ਸਤੰਬਰ (ਸੰਦੀਪ)-ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਵਿਧਾਇਕਾ ਅਮਨਦੀਪ ਕੌਰ ਨੇ ਕਿਹਾ ਕਿ ਅਸੀਂ ਹੜ੍ਹ ਪ੍ਰਭਾਵਿਤ ਹਰ ਪਿੰਡ ਵਿਚ ਪਹੁੰਚ ਕੇ ਮਦਦ ਕੀਤੀ ਤੇ ਕਿਸਾਨਾਂ ਦੇ ਹੋਏ ਨੁਕਸਾਨ ਉਤੇ ਸੀ.ਐਮ. ਮਾਨ ਨੇ ਪੂਰਾ ਭਰੋਸਾ ਦੇ ਕੇ ਆਰਥਿਕ ਸਹਾਇਤਾ ਦਾ ਐਲਾਨ ਕੀਤਾ ਹੈ। 

Ad Position 22
No active advertisement
ਪਿਛਲੀ ਖ਼ਬਰ ਯੂ.ਕੇ. ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਪਰਿਵਾਰ ਹੜ੍ਹ ਪੀੜਤ ਲੋਕਾਂ ਕੋਲ ਪੁੱਜਾ ਅਗਲੀ ਖ਼ਬਰ ਸੜਕ ਹਾਦਸੇ 'ਚ ਜ਼ਖਮੀ ਹੋਏ ਨੌਜਵਾਨ ਨੇ ਇਲਾਜ ਦੌਰਾਨ ਤੋੜਿਆ ਦਮ
Ad Position 24