02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸੋਮਵਾਰ ਤੱਕ ਮੁੱਖ ਮੰਤਰੀ ਦੱਸਣ ਕਿਸਾਨਾਂ ਨੂੰ ਕਿੰਨਾ ਮੁਆਵਜ਼ਾ ਦੇਣਗੇ - ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 26 ਸਤੰਬਰ-ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੈਸ਼ਨ ਦੌਰਾਨ ਮੁੱਖ ਮੰਤਰੀ ਨੇ ਹੜ੍ਹਾਂ ਬਾਰੇ ਕੋਈ...

Ad Position 21
No active advertisement
ਅਜੀਤ ਡੈਸਕ 26-09-2025

ਚੰਡੀਗੜ੍ਹ, 26 ਸਤੰਬਰ-ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੈਸ਼ਨ ਦੌਰਾਨ ਮੁੱਖ ਮੰਤਰੀ ਨੇ ਹੜ੍ਹਾਂ ਬਾਰੇ ਕੋਈ ਗੱਲ ਨਹੀਂ ਕੀਤੀ। ਕਿਸਾਨਾਂ ਨੂੰ ਰਾਹਤ ਦੇਣ ਬਾਰੇ ਮੁੱਖ ਮੰਤਰੀ ਸਾਹਿਬ ਕੁਝ ਨਹੀਂ ਬੋਲੇ। ਸੋਮਵਾਰ ਤੱਕ ਮੁੱਖ ਮੰਤਰੀ ਦੱਸਣ ਕਿ ਕਿਸਾਨਾਂ ਨੂੰ ਉਹ ਕਿੰਨਾ ਮੁਆਵਜ਼ਾ ਦੇਣਗੇ। ਕਿਸਾਨਾਂ ਨੂੰ ਰਾਹਤ ਦੇਣ ਬਾਰੇ ਮੁੱਖ ਮੰਤਰੀ ਸਾਹਿਬ ਕੁਝ ਨਹੀਂ ਬੋਲੇ। ਮੁੱਖ ਮੰਤਰੀ ਪ੍ਰਧਾਨ ਮੰਤਰੀ ਦੇ ਘਰ ਬਾਹਰ ਧਰਨਾ ਦੇਣ ਸਮੁੱਚੀ ਕਾਂਗਰਸ ਸਰਕਾਰ ਦੇ ਨਾਲ ਹੈ ਤੇ ਕਿਹਾ ਕਿ ਮੁੱਖ ਮੰਤਰੀ ਰਾਹਤ ਫੰਡ 'ਚ ਹੀ ਐਨ. ਆਰ. ਆਈ. ਫੰਡ ਭੇਜਣ। ਰੰਗਲਾ ਪੰਜਾਬ ਫੰਡ 'ਤੇ ਸਾਨੂੰ ਯਕ਼ੀਨ ਨਹੀਂ। 

Ad Position 22
No active advertisement
ਪਿਛਲੀ ਖ਼ਬਰ ਏਸ਼ੀਆ ਕੱਪ ਸੁਪਰ-4 ਮੈਚ : ਸ੍ਰੀਲੰਕਾ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਅਗਲੀ ਖ਼ਬਰ ਮੁੱਖ ਮੰਤਰੀ ਨੇ ਵਿਰੋਧੀਆਂ ਨੂੰ ਮੂੰਹ-ਤੋੜ ਜਵਾਬ ਦਿੱਤਾ - ਮੰਤਰੀ ਅਮਨ ਅਰੋੜਾ
Ad Position 24