03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਹਾਸ਼ਿਮ ਗੈਂਗ ਦਾ ਮੈਂਬਰ ਰੂਬਲ ਸਰਦਾਰ ਅੰਮ੍ਰਿਤਸਰ ਹਵਾਈ ਅੱਡੇ ਤੋਂ ਕਾਬੂ

ਨਵੀਂ ਦਿੱਲੀ, 27 ਸਤੰਬਰ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਹਾਸ਼ਿਮ ਗੈਂਗ ਦੇ ਮੈਂਬਰ ਰੂਬਲ ਸਰਦਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਗਿ੍ਰਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਨੂੰ ਉਸ ਸਮੇਂ...

Ad Position 21
No active advertisement
ਅਜੀਤ ਡੈਸਕ 27-09-2025

ਨਵੀਂ ਦਿੱਲੀ, 27 ਸਤੰਬਰ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਹਾਸ਼ਿਮ ਗੈਂਗ ਦੇ ਮੈਂਬਰ ਰੂਬਲ ਸਰਦਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਗਿ੍ਰਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਜਦੋਂ ਉਹ ਦੇਸ਼ ਛੱਡ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਦੋਸ਼ੀ ਕੋਲ ਇਕ ਖੁੱਲ੍ਹਾ ਲੁੱਕਆਊਟ ਸਰਕੂਲਰ ਸੀ ਅਤੇ ਦਿੱਲੀ ਪੁਲਿਸ ਉਸ ਦੀ ਭਾਲ ਕਰ ਰਹੀ ਸੀ।

 

Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਆਈ. ਅੱਤਵਾਦੀ ਪਰਮਿੰਦਰ ਪਿੰਡੀ ਦੀ ਯੂ.ਏ.ਈ. ਤੋਂ ਹਵਾਲਗੀ ਅਗਲੀ ਖ਼ਬਰ ਰਾਹੁਲ ਗਾਂਧੀ 4 ਦੇਸ਼ਾਂ ਦੇ ਦੱਖਣੀ ਅਮਰੀਕਾ ਦੌਰੇ ’ਤੇ ਹੋਏ ਰਵਾਨਾ
Ad Position 24