03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ ਦੀਆਂ ਗੱਡੀਆਂ ਦੀ ਹੋਈ ਟੱਕਰ

ਅਜਨਾਲਾ, ਗੱਗੋਮਾਹਲ, ਰਮਦਾਸ 27 ਸਤੰਬਰ (ਢਿੱਲੋਂ/ਸੰਧੂ/ਵਾਹਲਾ)-ਹੜ੍ਹ ਪ੍ਰਭਾਵਿਤ ਪਿੰਡਾਂ ਦਾ ਜਾਇਜ਼ਾ ਲੈਣ ਅਤੇ ਰਾਹਤ ਸਮੱਗਰੀ ਵੰਡਣ ਲਈ ਹਲਕਾ ਅਜਨਾਲਾ ਅੰਦਰ ਪਹੁੰਚੇ ਸ਼੍ਰੋਮਣੀ ਅਕਾਲੀ...

Ad Position 21
No active advertisement
ਅਜੀਤ ਡੈਸਕ 27-09-2025

ਅਜਨਾਲਾ, ਗੱਗੋਮਾਹਲ, ਰਮਦਾਸ 27 ਸਤੰਬਰ (ਢਿੱਲੋਂ/ਸੰਧੂ/ਵਾਹਲਾ)-ਹੜ੍ਹ ਪ੍ਰਭਾਵਿਤ ਪਿੰਡਾਂ ਦਾ ਜਾਇਜ਼ਾ ਲੈਣ ਅਤੇ ਰਾਹਤ ਸਮੱਗਰੀ ਵੰਡਣ ਲਈ ਹਲਕਾ ਅਜਨਾਲਾ ਅੰਦਰ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਾਫਲੇ ਵਿਚ ਸ਼ਾਮਿਲ ਪੁਲਿਸ ਦੀ ਬੱਸ ਅਤੇ ਦੋ ਗੱਡੀਆਂ ਦੀ ਰਮਦਾਸ ਨੇੜੇ ਟੱਕਰ ਹੋ ਗਈ। ਇਨ੍ਹਾਂ ਗੱਡੀਆਂ ਵਿਚ ਡੀ.ਐਸ.ਪੀ ਰਾਜਾਸਾਂਸੀ ਇੰਦਰਜੀਤ ਸਿੰਘ ਦੀ ਥਾਰ ਗੱਡੀ ਵੀ ਸ਼ਾਮਿਲ ਹੈ। ਦੱਸ ਦਈਏ ਕਿ ਗੱਡੀਆਂ ਦੇ ਏਅਰ ਬੈਗ ਖੁੱਲਣ ਕਾਰਨ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ ਹੈ। ਇਸ ਦੌਰਾਨ ਕੁਝ ਪੁਲਿਸ ਕਰਮਚਾਰੀਆਂ ਨੂੰ ਸੱਟ ਲੱਗਣ ਦੀ ਵੀ ਸੂਚਨਾ ਹੈ।

Ad Position 22
No active advertisement
ਪਿਛਲੀ ਖ਼ਬਰ ਮਹਿੰਦਰ ਸਿੰਘ ਕੇ.ਪੀ. ਨਾਲ ਦੁੱਖ ਸਾਂਝਾ ਕਰਨ ਪੁੱਜੇ ਤਰੁਣ ਚੁੱਘ ਅਗਲੀ ਖ਼ਬਰ ਪੰਜਾਬ ’ਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ - ਸੁਖਬੀਰ ਸਿੰਘ ਬਾਦਲ
Ad Position 24