04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਹਾਦਸੇ ਦਾ ਸ਼ਿਕਾਰ ਹੋਏ ਪੰਜਾਬੀ ਗਾਇਕ ਰਾਜਵੀਰ ਜਵੰਦਾ

ਚੰਡੀਗੜ੍ਹ, 27 ਸੰਤਬਰ (ਤਰਵਿੰਦਰ ਬੈਨੀਪਾਲ)-ਪੰਜਾਬੀ ਗਾਇਕ ਰਾਜਵੀਰ ਜਵੰਦਾ ਹਾਦਸੇ ਦਾ ਸ਼ਿਕਾਰ ਹੋ ਗਈ...

Ad Position 21
No active advertisement
ਅਜੀਤ ਡੈਸਕ 27-09-2025

ਚੰਡੀਗੜ੍ਹ, 27 ਸੰਤਬਰ (ਤਰਵਿੰਦਰ ਬੈਨੀਪਾਲ)-ਪੰਜਾਬੀ ਗਾਇਕ ਰਾਜਵੀਰ ਜਵੰਦਾ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਹਿਮਾਚਲ ਵਿਚ ਬਾਈਕਿੰਗ ਦੌਰਾਨ ਹਾਦਸਾ ਵਾਪਰਿਆ ਹੈ। ਕੰਗਨੀ ਗਾਣੇ ਨਾਲ ਮਸ਼ਹੂਰ ਹੋਏ ਸਨ। 35 ਸਾਲ ਦੀ ਉਮਰ ਦੇ ਰਾਜਵੀਰ ਜਵੰਦਾ ਹਨ। ਉਹ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖ਼ੇ ਦਾਖਲ ਹਨ। ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਫੋਰਟਿਸ ਵਿਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਤੇ  ਉਨ੍ਹਾਂ ਦੀ ਸਿਹਤ ਦਾ ਹਾਲ ਜਾਨਣ ਲਈ ਪੰਜਾਬ ਦੇ ਨਾਮੀ ਗਾਇਕ ਤੇ ਗੀਤਕਾਰ ਮੋਹਾਲੀ ਦੇ ਹਸਪਤਾਲ ਵਿਚ ਪਹੁੰਚ ਰਹੇ ਹਨ ਜਿਨ੍ਹਾਂ ਵਿਚ ਪਰਮੀਸ਼ ਵਰਮਾ, ਜਸ ਬਾਜਵਾ, ਗੁਲਾਬ ਸਿੱਧੂ ਵੀ ਸ਼ਾਮਿਲ ਹਨ।

 

Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਮੋਰਚਾ ਵਲੋਂ ਪ੍ਰੈਸ ਵਾਰਤਾ ਅਗਲੀ ਖ਼ਬਰ ਮਹਿੰਦਰ ਸਿੰਘ ਕੇ.ਪੀ. ਨਾਲ ਦੁੱਖ ਸਾਂਝਾ ਕਰਨ ਪੁੱਜੇ ਤਰੁਣ ਚੁੱਘ
Ad Position 24