ਚੰਡੀਗੜ੍ਹ, 28 ਸਤੰਬਰ-ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ 'ਚ ਸੁਧਾਰ ਹੋਣਾ ਸ਼ੁਰੂ ਹੋ ਗਿਆ ਹੈ। ਇਹ ਜਾਣਕਾਰੀ ਪੰਜਾਬੀ ਗਾਇਕ ਰਣਜੀਤ ਬਾਵਾ ਨੇ ਸੋਸ਼ਲ਼ ਮੀਡੀਆ ਉਤੇ ਸਾਂਝੀ ਕੀਤੀ।
ਤਾਜ਼ਾ ਖ਼ਬਰਾਂ
Free
ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ 'ਚ ਹੋ ਰਿਹਾ ਸੁਧਾਰ -ਰਣਜੀਤ ਬਾਵਾ
ਚੰਡੀਗੜ੍ਹ, 28 ਸਤੰਬਰ-ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ 'ਚ ਸੁਧਾਰ ਹੋਣਾ ਸ਼ੁਰੂ ਹੋ ਗਿਆ ਹੈ। ਇਹ ਜਾਣਕਾਰੀ...
ਅਜੀਤ ਡੈਸਕ
28-09-2025