05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸ. ਸੁਖਬੀਰ ਸਿੰਘ ਬਾਦਲ ਨੇ ਕੀਤਾ ਪ੍ਰਣਾਮ

ਚੰਡੀਗੜ੍ਹ, 28 ਸਤੰਬਰ-ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸ. ਸੁਖਬੀਰ...

Ad Position 21
No active advertisement
ਅਜੀਤ ਡੈਸਕ 28-09-2025

ਚੰਡੀਗੜ੍ਹ, 28 ਸਤੰਬਰ-ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸ. ਸੁਖਬੀਰ ਸਿੰਘ ਬਾਦਲ ਵਲੋਂ ਪ੍ਰਣਾਮ ਕੀਤਾ ਗਿਆ। ਸ. ਭਗਤ ਸਿੰਘ ਉਨ੍ਹਾਂ ਮਹਾਨ ਯੋਧਿਆਂ ‘ਚੋਂ ਮੋਹਰੀ ਸੀ, ਜਿਨ੍ਹਾਂ ਨੇ ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਆਜ਼ਾਦ ਕਰਵਾਉਣ ਲਈ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ। 

Ad Position 22
No active advertisement
ਪਿਛਲੀ ਖ਼ਬਰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਅਦਾਰਾ 'ਅਜੀਤ' ਵਲੋਂ ਕੋਟਿ-ਕੋਟਿ ਪ੍ਰਣਾਮ ਅਗਲੀ ਖ਼ਬਰ ਏਸ਼ੀਆ ਕੱਪ ਵਿਚ ਅੱਜ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਫਾਈਨਲ ਮੁਕਾਬਲਾ
Ad Position 24