ਚੰਡੀਗੜ੍ਹ, 28 ਸਤੰਬਰ-ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ ਅਤੇ ਉਹ ਫੋਰਟਿਸ ਹਸਪਤਾਲ, ਮੋਹਾਲੀ ਵਿਖੇ ਵੈਂਟੀਲੇਟਰ ਸਪੋਰਟ 'ਤੇ ਹਨ। ਉਹ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਨਿਊਰੋਸਰਜਰੀ ਅਤੇ ਕ੍ਰਿਟੀਕਲ ਕੇਅਰ ਮਾਹਿਰਾਂ ਦੀ ਬਹੁ-ਅਨੁਸ਼ਾਸਨੀ ਟੀਮ ਦੁਆਰਾ ਨੇੜਿਓਂ ਨਿਗਰਾਨੀ ਅਤੇ ਪ੍ਰਬੰਧਨ ਅਧੀਨ ਹਨ। ਫੋਰਟਿਸ ਹਸਪਤਾਲ, ਮੋਹਾਲੀ ਨੇ ਇਹ ਜਾਣਕਾਰੀ ਸਾਂਝੀ ਕੀਤੀ।
ਤਾਜ਼ਾ ਖ਼ਬਰਾਂ
Free
ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਅਜੇ ਵੀ ਗੰਭੀਰ - ਫੋਰਟਿਸ ਹਸਪਤਾਲ
ਚੰਡੀਗੜ੍ਹ, 28 ਸਤੰਬਰ-ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ ਅਤੇ ਉਹ ਫੋਰਟਿਸ...
ਅਜੀਤ ਡੈਸਕ
28-09-2025