05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਚੰਡੀਗੜ੍ਹ ਯੂਟੀ ਮੁੱਖ ਸਕੱਤਰ ਰਾਜੀਵ ਵਰਮਾ ਦਾ ਤਬਾਦਲਾ

ਨਵੀਂ ਦਿੱਲੀ, 28 ਸਤੰਬਰ - ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜੀਵ ਵਰਮਾ (ਚੰਡੀਗੜ੍ਹ ਯੂਟੀ ਮੁੱਖ ਸਕੱਤਰ) ਨੂੰ ਚੰਡੀਗੜ੍ਹ ਤੋਂ ਦਿੱਲੀ ਤਬਦੀਲ ਕਰਨ ਦੇ ਹੁਕਮ ਦਿੱਤੇ ਹਨ। ਰਾਜੀਵ ਵਰਮਾ ਨੂੰ ਦਿੱਲੀ ਦਾ ਮੁੱਖ ਸਕੱਤਰ...

Ad Position 21
No active advertisement
ਅਜੀਤ ਡੈਸਕ 28-09-2025

ਨਵੀਂ ਦਿੱਲੀ, 28 ਸਤੰਬਰ - ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜੀਵ ਵਰਮਾ (ਚੰਡੀਗੜ੍ਹ ਯੂਟੀ ਮੁੱਖ ਸਕੱਤਰ) ਨੂੰ ਚੰਡੀਗੜ੍ਹ ਤੋਂ ਦਿੱਲੀ ਤਬਦੀਲ ਕਰਨ ਦੇ ਹੁਕਮ ਦਿੱਤੇ ਹਨ। ਰਾਜੀਵ ਵਰਮਾ ਨੂੰ ਦਿੱਲੀ ਦਾ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹ 1 ਅਕਤੂਬਰ ਨੂੰ ਆਪਣਾ ਅਹੁਦਾ ਸੰਭਾਲਣਗੇ। 

Ad Position 22
No active advertisement
ਪਿਛਲੀ ਖ਼ਬਰ ਏਸ਼ੀਆ ਕੱਪ ਫਾਈਨਲ : ਭਾਰਤ ਨੇ ਜਿੱਤਿਆ ਟਾਸ, ਪਾਕਿਸਤਾਨ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਅਗਲੀ ਖ਼ਬਰ ਬੀ.ਕੇ.ਆਈ. ਮਾਡਿਊਲ ਦਾ ਪਰਦਾਫਾਸ਼, ਚਾਰ ਮੁਲਜ਼ਮ ਗ੍ਰਿਫ਼ਤਾਰ
Ad Position 24