06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਬਠਿੰਡਾ ਜੇਲ੍ਹ ’ਚੋਂ ਹਵਾਲਾਤੀ ਹੋਇਆ ਫ਼ਰਾਰ

ਬਠਿੰਡਾ, 29 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਪੰਜਾਬ ਦੀ ਬਹੁਤ ਜ਼ਿਆਦਾ ਸੁਰੱਖਿਅਤ ਮੰਨੀ ਜਾਂਦੀ ਕੇਂਦਰੀ ਜੇਲ੍ਹ ਬਠਿੰਡਾ ’ਚੋਂ ਇਕ ਹਵਾਲਾਤੀ ਦੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ...

Ad Position 21
No active advertisement
ਅਜੀਤ ਡੈਸਕ 29-09-2025

ਬਠਿੰਡਾ, 29 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਪੰਜਾਬ ਦੀ ਬਹੁਤ ਜ਼ਿਆਦਾ ਸੁਰੱਖਿਅਤ ਮੰਨੀ ਜਾਂਦੀ ਕੇਂਦਰੀ ਜੇਲ੍ਹ ਬਠਿੰਡਾ ’ਚੋਂ ਇਕ ਹਵਾਲਾਤੀ ਦੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪਈ ਹੋਈ ਹੈ ਪਰ ਅਜੇ ਤੱਕ ਜੇਲ੍ਹ ਪ੍ਰਸਾਸ਼ਨ ਉਸ ਦੀ ਪੈੜ ਨਹੀਂ ਨੱਪ ਸਕਿਆ।


ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਇਹ ਹਵਾਲਾਤੀ ਚੋਰੀ ਦੇ ਮਾਮਲੇ ਵਿਚ ਬਠਿੰਡਾ ਜੇਲ੍ਹ ਵਿਚ ਬੰਦ ਸੀ ਤੇ ਉਹ ਜੇਲ੍ਹ ਦੀ ਕੰਧ ਟੱਪ ਕੇ ਫ਼ਰਾਰ ਹੋਇਆ ਦੱਸਿਆ ਜਾ ਰਿਹਾ ਹੈ।

 

 

Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਡੇਰਾ ਬਾਬਾ ਨਾਨਕ ਵਿਖੇ ਭਰਤੀ ਅਣ-ਪਛਾਤੀ ਔਰਤ ਦੀ ਮੌਤ ਅਗਲੀ ਖ਼ਬਰ ਜਦੋਂ ਵੀ ਸਦਨ ’ਚ ਆਓ, ਇਤਿਹਾਸ ਜ਼ਰੂਰ ਪੜ੍ਹ ਕੇ ਆਇਆ ਕਰੋ- ਮੁੱਖ ਮੰਤਰੀ ਮਾਨ
Ad Position 24