06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਅਜੇ ਵੀ ਵੈਂਟੀਲੇਟਰ ਸਪੋਰਟ ’ਤੇ ਹਨ ਰਾਜਵੀਰ ਜਵੰਧਾ- ਫੋਰਟਿਸ ਹਸਪਤਾਲ

ਮੋਹਾਲੀ, 29 ਸਤੰਬਰ- ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਲੈ ਕੇ ਫੋਰਟਿਸ ਹਸਪਤਾਲ, ਮੋਹਾਲੀ ਤੋਂ ਬਿਆਨ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਉਹ ਅਜੇ ਵੀ ਵੈਂਟੀਲੇਟਰ ਸਪੋਰਟ ’ਤੇ ਹਨ। ਨਿਊਰੋਸਰਜਰੀ ਅਤੇ ਕ੍ਰਿਟੀਕਲ ਕੇਅਰ ਮਾਹਿਰਾਂ ਦੁਆਰਾ ਉਨ੍ਹਾਂ ਦੀ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 29-09-2025

ਮੋਹਾਲੀ, 29 ਸਤੰਬਰ- ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਲੈ ਕੇ ਫੋਰਟਿਸ ਹਸਪਤਾਲ, ਮੋਹਾਲੀ ਤੋਂ ਬਿਆਨ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਉਹ ਅਜੇ ਵੀ ਵੈਂਟੀਲੇਟਰ ਸਪੋਰਟ ’ਤੇ ਹਨ। ਨਿਊਰੋਸਰਜਰੀ ਅਤੇ ਕ੍ਰਿਟੀਕਲ ਕੇਅਰ ਮਾਹਿਰਾਂ ਦੁਆਰਾ ਉਨ੍ਹਾਂ ਦੀ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ’ਚ ਪੇਸ਼ ਹੋਇਆ ਬੀਜ (ਪੰਜਾਬ ਸੋਧ) ਬਿੱਲ 2025 ਅਗਲੀ ਖ਼ਬਰ ਸਿਵਲ ਹਸਪਤਾਲ ਡੇਰਾ ਬਾਬਾ ਨਾਨਕ ਵਿਖੇ ਭਰਤੀ ਅਣ-ਪਛਾਤੀ ਔਰਤ ਦੀ ਮੌਤ
Ad Position 24