07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਭਾਜਪਾ ਦਾ ਗੱਠਜੋੜ ਹੀ ਪੰਜਾਬ ਦੀ ਬੇੜੀ ਬੰਨੇ ਲਾ ਸਕਦਾ ਹੈ - ਗਰੇਵਾਲ, ਸੇਖੋਂ

ਸੰਗਰੂਰ, 29 ਸਤੰਬਰ (ਧੀਰਜ ਪਸੌਰੀਆ) - ਅਕਾਲੀ ਆਗੂ ਐਡਵੋਕੇਟ ਸੁਰਜੀਤ ਸਿੰਘ ਗਰੇਵਾਲ ਅਤੇ ਭਾਜਪਾ ਦੇ ਸੀਨੀਅਰ ਆਗੂ ਐਡਵੋਕੇਟ ਦਲਜੀਤ ਸਿੰਘ ਸੇਖੋ ਨੇ ਇਕ ਸਾਂਝੇ ਬਿਆਨ ਵਿਚ ਕਿਹਾ ਹੈ ਕਿ ਅਗਰ ਅਕਾਲੀ...

Ad Position 21
No active advertisement
ਅਜੀਤ ਡੈਸਕ 29-09-2025

ਸੰਗਰੂਰ, 29 ਸਤੰਬਰ (ਧੀਰਜ ਪਸੌਰੀਆ) - ਅਕਾਲੀ ਆਗੂ ਐਡਵੋਕੇਟ ਸੁਰਜੀਤ ਸਿੰਘ ਗਰੇਵਾਲ ਅਤੇ ਭਾਜਪਾ ਦੇ ਸੀਨੀਅਰ ਆਗੂ ਐਡਵੋਕੇਟ ਦਲਜੀਤ ਸਿੰਘ ਸੇਖੋ ਨੇ ਇਕ ਸਾਂਝੇ ਬਿਆਨ ਵਿਚ ਕਿਹਾ ਹੈ ਕਿ ਅਗਰ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਭਾਜਪਾ ਦਾ ਗੱਠਜੋੜ ਹੁੰਦਾ ਹੈ ਤਾਂ ਵਿਧਾਨ ਸਭਾ ਹਲਕਾ ਸੰਗਰੂਰ ਦਾ ਨਤੀਜਾ ਸੰਭਾਵਿਤ ਸਾਂਝੇ ਉਮੀਦਵਾਰ ਅਰਵਿੰਦ ਖੰਨਾ ਦੇ ਹੱਕ ਵਿਚ ਜਾਵੇਗਾ। ਅਰਵਿੰਦ ਖੰਨਾ ਧਰਤੀ ਨਾਲ ਜੁੜੇ ਹੋਏ ਆਗੂ ਹਨ, ਜੋ ਹਮੇਸ਼ਾ ਲੋਕਾਂ ਦੇ ਦੁੱਖ ਸੁੱਖ ਵਿਚ ਖੜਦੇ ਹਨ। ਇਨ੍ਹਾਂ ਦਾ ਸ਼ਹਿਰ ਸੰਗਰੂਰ ਭਵਾਨੀਗੜ੍ਹ ਦੇ ਨਾਲ ਨਾਲ ਪਿੰਡਾਂ ਵਿਚ ਵੀ ਬਹੁਤ ਵਧੀਆ ਆਧਾਰ ਹੈ!ਇਸ ਗੱਠਜੋੜ ਨਾਲ ਇਕੱਲਾ ਸੰਗਰੂਰ ਦਾ ਨਤੀਜਾ ਹੀ ਪ੍ਰਭਾਵਿਤ ਨਹੀਂ ਹੋਵੇਗਾ ਬਲਕਿ ਸੂਬੇ ਵਿਚ ਗੱਠਜੋੜ ਦੀ ਸਰਕਾਰ ਬਣੇਗੀ ਜੋ ਪੰਜਾਬ ਨੂੰ ਮੁੜ ਲੀਹ 'ਤੇ ਲੈ ਕੇ ਆਵੇਗੀ।

Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕਾਰਵਾਈ ਤੋਂ 7 ਦਿਨ ਪਹਿਲਾਂ ਦੇਣਾ ਪਵੇਗਾ ਨੋਟਿਸ - ਹਾਈਕੋਰਟ ਅਗਲੀ ਖ਼ਬਰ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਬੈਂਗਲੁਰੂ ਤੋਂ ਹੁਬਲੀ ਕਰਨਾਟਕ ਲਈ ਰਵਾਨਾ
Ad Position 24