07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਰਾਓ ਨਰਿੰਦਰ ਸਿੰਘ ਹੋਣਗੇ ਹਰਿਆਣਾ ਕਾਂਗਰਸ ਦੇ ਪ੍ਰਧਾਨ, ਹੁੱਡਾ ਨੂੰ ਵੀ ਅਹਿਮ ਜ਼ਿੰਮੇਵਾਰੀ

ਨਵੀਂ ਦਿੱਲੀ, 29 ਸਤੰਬਰ - ਕਾਂਗਰਸ ਪਾਰਟੀ ਨੇ ਹਰਿਆਣਾ ਲਈ ਆਪਣੇ ਸੂਬਾ ਪ੍ਰਧਾਨ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਪਾਰਟੀ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਰਾਓ ਨਰਿੰਦਰ ਸਿੰਘ ਨੂੰ ਹਰਿਆਣਾ ਪ੍ਰਦੇਸ਼ ਕਾਂਗਰਸ...

Ad Position 21
No active advertisement
ਅਜੀਤ ਡੈਸਕ 29-09-2025

ਨਵੀਂ ਦਿੱਲੀ, 29 ਸਤੰਬਰ - ਕਾਂਗਰਸ ਪਾਰਟੀ ਨੇ ਹਰਿਆਣਾ ਲਈ ਆਪਣੇ ਸੂਬਾ ਪ੍ਰਧਾਨ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਪਾਰਟੀ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਰਾਓ ਨਰਿੰਦਰ ਸਿੰਘ ਨੂੰ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਰਾਓ ਨਰਿੰਦਰ ਸਿੰਘ ਹਰਿਆਣਾ ਕਾਂਗਰਸ ਦੇ ਮੌਜੂਦਾ ਪ੍ਰਧਾਨ ਉਦੈ ਭਾਨ ਦੀ ਥਾਂ ਲੈਣਗੇ।ਇਸ ਤੋਂ ਇਲਾਵਾ ਕਾਂਗਰਸ ਪਾਰਟੀ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਵੀ ਇਕ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਭੁਪਿੰਦਰ ਸਿੰਘ ਹੁੱਡਾ ਨੂੰ ਹਰਿਆਣਾ ਕਾਂਗਰਸ ਵਿਧਾਇਕ ਦਲ ਦਾ ਨੇਤਾ ਨਿਯੁਕਤ ਕੀਤਾ ਗਿਆ ਹੈ।"

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ 2025 : ਭਾਰਤ ਦੇ ਰਿੰਕੂ ਨੇ ਜੈਵਲਿਨ ਥਰੋਅ ਵਿਚ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਪਣਜੀ ਈਡੀ ਵਲੋਂ ਗੋਆ, ਦਿੱਲੀ-ਐਨਸੀਆਰ, ਮੁੰਬਈ ਅਤੇ ਰਾਜਕੋਟ ਵਿਚ ਤਲਾਸ਼ੀ ਮੁਹਿੰਮ ਦੌਰਾਨ ਭਾਰੀ ਮਾਤਰਾ 'ਚ ਭਾਰਤੀ ਤੇ ਵਿਦ...
Ad Position 24