07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਵਿਸ਼ਵ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ 2025 : ਭਾਰਤ ਦੇ ਰਿੰਕੂ ਨੇ ਜੈਵਲਿਨ ਥਰੋਅ ਵਿਚ ਜਿੱਤਿਆ ਸੋਨ ਤਗਮਾ

ਨਵੀਂ ਦਿੱਲੀ, 29 ਸਤੰਬਰ - ਵਿਸ਼ਵ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ 2025: ਭਾਰਤ ਦੇ ਰਿੰਕੂ ਨੇ ਪੁਰਸ਼ਾਂ ਦੇ ਜੈਵਲਿਨ ਥਰੋਅ ਐਫ46 ਸ਼੍ਰੇਣੀ ਵਿਚ 66.37 ਮੀਟਰ ਦੇ ਥਰੋਅ ਨਾਲ ਸੋਨ ਤਗਮਾ ਜਿੱਤਿਆ ਹੈ। ਸੁੰਦਰ ਸਿੰਘ ਗੁਰਜਰ...

Ad Position 21
No active advertisement
ਅਜੀਤ ਡੈਸਕ 29-09-2025

 ਨਵੀਂ ਦਿੱਲੀ, 29 ਸਤੰਬਰ - ਵਿਸ਼ਵ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ 2025: ਭਾਰਤ ਦੇ ਰਿੰਕੂ ਨੇ ਪੁਰਸ਼ਾਂ ਦੇ ਜੈਵਲਿਨ ਥਰੋਅ ਐਫ46 ਸ਼੍ਰੇਣੀ ਵਿਚ 66.37 ਮੀਟਰ ਦੇ ਥਰੋਅ ਨਾਲ ਸੋਨ ਤਗਮਾ ਜਿੱਤਿਆ ਹੈ। ਸੁੰਦਰ ਸਿੰਘ ਗੁਰਜਰ ਨੇ ਇਸੇ ਸ਼੍ਰੇਣੀ ਵਿਚ 64.76 ਮੀਟਰ ਦੇ ਥਰੋਅ ਨਾਲ ਚਾਂਦੀ ਦਾ ਤਗਮਾ ਜਿੱਤਿਆ।

Ad Position 22
No active advertisement
ਪਿਛਲੀ ਖ਼ਬਰ ਕੈਨੇਡਾ ਨੇ ਬਿਸ਼ਨੋਈ ਗੈਂਗ ਨੂੰ ਇਕ ਅੱਤਵਾਦੀ ਸੰਗਠਨ ਸੂਚੀ ਵਿਚ ਕੀਤਾ ਸ਼ਾਮਿਲ ਅਗਲੀ ਖ਼ਬਰ ਰਾਓ ਨਰਿੰਦਰ ਸਿੰਘ ਹੋਣਗੇ ਹਰਿਆਣਾ ਕਾਂਗਰਸ ਦੇ ਪ੍ਰਧਾਨ, ਹੁੱਡਾ ਨੂੰ ਵੀ ਅਹਿਮ ਜ਼ਿੰਮੇਵਾਰੀ
Ad Position 24