08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2025

ਮਿਆਂਮਾਰ ’ਚ ਆਇਆ 4.7 ਤੀਬਰਤਾ ਦਾ ਭੁਚਾਲ

ਨੇਪੀਡਾਊ, 30 ਸਤੰਬਰ- ਅੱਜ ਸਵੇਰੇ 6:10 ਵਜੇ ਮਿਆਂਮਾਰ ਵਿਚ 4.7 ਤੀਬਰਤਾ ਦਾ ਭੁਚਾਲ ਆਇਆ। ਇਹ ਭੁਚਾਲ ਭਾਰਤ ਦੇ ਕਈ ਹਿੱਸਿਆਂ ਵਿਚ ਮਹਿਸੂਸ ਕੀਤਾ ਗਿਆ, ਜਿਸ ਵਿਚ ਮਨੀਪੁਰ....

Ad Position 21
No active advertisement
ਅਜੀਤ ਡੈਸਕ 30-09-2025

ਨੇਪੀਡਾਊ, 30 ਸਤੰਬਰ- ਅੱਜ ਸਵੇਰੇ 6:10 ਵਜੇ ਮਿਆਂਮਾਰ ਵਿਚ 4.7 ਤੀਬਰਤਾ ਦਾ ਭੁਚਾਲ ਆਇਆ। ਇਹ ਭੁਚਾਲ ਭਾਰਤ ਦੇ ਕਈ ਹਿੱਸਿਆਂ ਵਿਚ ਮਹਿਸੂਸ ਕੀਤਾ ਗਿਆ, ਜਿਸ ਵਿਚ ਮਨੀਪੁਰ, ਨਾਗਾਲੈਂਡ ਅਤੇ ਅਸਾਮ ਸ਼ਾਮਿਲ ਹਨ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਸੀਐਸ) ਦੇ ਅਨੁਸਾਰ ਭੂਚਾਲ ਮੀਆਂਮਾਰ ਵਿਚ ਭਾਰਤੀ ਸਰਹੱਦ ਦੇ ਬਹੁਤ ਨੇੜੇ ਅਤੇ ਮਨੀਪੁਰ ਵਿਚ ਉਖਰੁਲ ਤੋਂ ਸਿਰਫ਼ 27 ਕਿਲੋਮੀਟਰ ਦੱਖਣ-ਪੂਰਬ ਵਿਚ ਆਇਆ। ਐਨ.ਸੀ.ਐਸ. ਦੇ ਅਨੁਸਾਰ ਭੁਚਾਲ ਦਾ ਕੇਂਦਰ ਜ਼ਮੀਨ ਤੋਂ 15 ਕਿਲੋਮੀਟਰ ਹੇਠਾਂ ਸੀ।

 

Ad Position 22
No active advertisement
ਪਿਛਲੀ ਖ਼ਬਰ ਅਸੀਂ ਰਾਸ਼ਟਰਪਤੀ ਟਰੰਪ ਦੇ ਗਾਜ਼ਾ ਸੰਘਰਸ਼ ਨੂੰ ਖ਼ਤਮ ਕਰਨ ਲਈ ਵਿਆਪਕ ਯੋਜਨਾ ਦੇ ਐਲਾਨ ਦਾ ਕਰਦੇ ਹਾਂ ਸਵਾਗਤ- ਨਰਿੰਦਰ ਮੋਦੀ ਅਗਲੀ ਖ਼ਬਰ ⭐ਮਾਣਕ-ਮੋਤੀ⭐
Ad Position 24