08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2025

ਅਸੀਂ ਰਾਸ਼ਟਰਪਤੀ ਟਰੰਪ ਦੇ ਗਾਜ਼ਾ ਸੰਘਰਸ਼ ਨੂੰ ਖ਼ਤਮ ਕਰਨ ਲਈ ਵਿਆਪਕ ਯੋਜਨਾ ਦੇ ਐਲਾਨ ਦਾ ਕਰਦੇ ਹਾਂ ਸਵਾਗਤ- ਨਰਿੰਦਰ ਮੋਦੀ

ਨਵੀਂ ਦਿੱਲੀ, 30 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਅਸੀਂ ਰਾਸ਼ਟਰਪਤੀ ਡੋਨਾਲਡ ਜੇ. ਟਰੰਪ ਦੇ ਗਾਜ਼ਾ ਸੰਘਰਸ਼ ਨੂੰ ਖ਼ਤਮ ਕਰਨ ਲਈ ਇਕ ਵਿਆਪਕ ਯੋਜਨਾ ਦੇ ਐਲਾਨ....

Ad Position 21
No active advertisement
ਅਜੀਤ ਡੈਸਕ 30-09-2025

ਨਵੀਂ ਦਿੱਲੀ, 30 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਅਸੀਂ ਰਾਸ਼ਟਰਪਤੀ ਡੋਨਾਲਡ ਜੇ. ਟਰੰਪ ਦੇ ਗਾਜ਼ਾ ਸੰਘਰਸ਼ ਨੂੰ ਖ਼ਤਮ ਕਰਨ ਲਈ ਇਕ ਵਿਆਪਕ ਯੋਜਨਾ ਦੇ ਐਲਾਨ ਦਾ ਸਵਾਗਤ ਕਰਦੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਸਾਰੇ ਸੰਬੰਧਿਤ ਰਾਸ਼ਟਰਪਤੀ ਟਰੰਪ ਦੀ ਪਹਿਲਕਦਮੀ ਦੇ ਪਿਛੇ ਇਕੱਠੇ ਹੋਣਗੇ ਅਤੇ ਸੰਘਰਸ਼ ਨੂੰ ਖ਼ਤਮ ਕਰਨ ਅਤੇ ਸ਼ਾਂਤੀ ਸੁਰੱਖਿਅਤ ਕਰਨ ਦੇ ਇਸ ਯਤਨ ਦਾ ਸਮਰਥਨ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਪ੍ਰੋਫੈਸਰ ਵਿਜੇ ਕੁਮਾਰ ਮਲਹੋਤਰਾ ਦਾ ਦਿਹਾਂਤ ਅਗਲੀ ਖ਼ਬਰ ਮਿਆਂਮਾਰ ’ਚ ਆਇਆ 4.7 ਤੀਬਰਤਾ ਦਾ ਭੁਚਾਲ
Ad Position 24