08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2025

ਭਾਜਪਾ ਦੇ ਸੀਨੀਅਰ ਨੇਤਾ ਵਿਜੇ ਕੁਮਾਰ ਮਲਹੋਤਰਾ ਨੂੰ ਭਾਜਪਾ ਪ੍ਰਧਾਨ ਵਲੋਂ ਸ਼ਰਧਾਂਜਲੀ

ਨਵੀਂ ਦਿੱਲੀ, 30 ਸਤੰਬਰ- ਕੇਂਦਰੀ ਮੰਤਰੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਸੀਨੀਅਰ ਭਾਜਪਾ ਨੇਤਾ ਵਿਜੇ ਕੁਮਾਰ ਮਲਹੋਤਰਾ ਨੂੰ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਅੰਤਿਮ ਸ਼ਰਧਾਂਜਲੀ...

Ad Position 21
No active advertisement
ਅਜੀਤ ਡੈਸਕ 30-09-2025

ਨਵੀਂ ਦਿੱਲੀ, 30 ਸਤੰਬਰ- ਕੇਂਦਰੀ ਮੰਤਰੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਸੀਨੀਅਰ ਭਾਜਪਾ ਨੇਤਾ ਵਿਜੇ ਕੁਮਾਰ ਮਲਹੋਤਰਾ ਨੂੰ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਅੰਤਿਮ ਸ਼ਰਧਾਂਜਲੀ ਦਿੱਤੀ। ਵਿਜੇ ਕੁਮਾਰ ਮਲਹੋਤਰਾ ਦਾ ਅੱਜ 94 ਸਾਲ ਦੀ ਉਮਰ ਵਿਚ ਏਮਜ਼, ਨਵੀਂ ਦਿੱਲੀ ਵਿਖੇ ਦਿਹਾਂਤ ਹੋ ਗਿਆ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਸ਼ਰਧਾਂਜਲੀ ਦੇਣ ਲਈ ਵੀ.ਕੇ. ਮਲਹੋਤਰਾ ਦੇ ਘਰ ਪਹੁੰਚੇ ਅਗਲੀ ਖ਼ਬਰ ਚੰਡੀਗੜ੍ਹ ਸੈਕਟਰ 38 ਵੈਸਟ ’ਚ 36 ਸਾਲ ਪੁਰਾਣੀ ਸ਼ਾਹਪੁਰ ਕਲੋਨੀ ’ਤੇ ਚੱਲਿਆ ਪ੍ਰਸ਼ਾਸਨ ਦਾ ਬੁਲਡੋਜ਼ਰ
Ad Position 24