08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2025

ਪ੍ਰਧਾਨ ਮੰਤਰੀ ਮੋਦੀ ਸ਼ਰਧਾਂਜਲੀ ਦੇਣ ਲਈ ਵੀ.ਕੇ. ਮਲਹੋਤਰਾ ਦੇ ਘਰ ਪਹੁੰਚੇ

ਨਵੀਂ ਦਿੱਲੀ, 30 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਦੇ ਸੀਨੀਅਰ ਨੇਤਾ ਵਿਜੇ ਕੁਮਾਰ ਮਲਹੋਤਰਾ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੇ ਘਰ ਪੁੱਜੇ। ਇਸ ਤੋਂ ਪਹਿਲਾਂ ਪ੍ਰਧਾਨ ਵਲੋਂ...

Ad Position 21
No active advertisement
ਅਜੀਤ ਡੈਸਕ 30-09-2025

ਨਵੀਂ ਦਿੱਲੀ, 30 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਦੇ ਸੀਨੀਅਰ ਨੇਤਾ ਵਿਜੇ ਕੁਮਾਰ ਮਲਹੋਤਰਾ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੇ ਘਰ ਪੁੱਜੇ। ਇਸ ਤੋਂ ਪਹਿਲਾਂ ਪ੍ਰਧਾਨ ਵਲੋਂ ਇਕ ਟਵੀਟ ਕਰ ਪ੍ਰੋ. ਮਲਹੋਤਰਾ ਦੇ ਦਿਹਾਂਤ ’ਤੇ ਸੋਗ ਪ੍ਰਗਟ ਕੀਤਾ ਸੀ। ਵਿਜੇ ਕੁਮਾਰ ਮਲਹੋਤਰਾ ਦਾ ਅੱਜ 94 ਸਾਲ ਦੀ ਉਮਰ ਵਿਚ ਏਮਜ਼, ਨਵੀਂ ਦਿੱਲੀ ਵਿਖੇ ਦਿਹਾਂਤ ਹੋ ਗਿਆ।

Ad Position 22
No active advertisement
ਪਿਛਲੀ ਖ਼ਬਰ ਅਦਾਕਾਰ ਵਿਜੇ ਦੀ ਰੈਲੀ ਦੌਰਾਨ ਭਗਦੜ ਮਾਮਲਾ: ਯੂ.ਟਿਊਬਰ ਫੇਲਿਕਸ ਗੈਰਾਲਡ ਨੂੰ ਕੀਤਾ ਗਿਆ ਗਿ੍ਫ਼ਤਾਰ ਅਗਲੀ ਖ਼ਬਰ ਭਾਜਪਾ ਦੇ ਸੀਨੀਅਰ ਨੇਤਾ ਵਿਜੇ ਕੁਮਾਰ ਮਲਹੋਤਰਾ ਨੂੰ ਭਾਜਪਾ ਪ੍ਰਧਾਨ ਵਲੋਂ ਸ਼ਰਧਾਂਜਲੀ
Ad Position 24