08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2025

ਅੱਜ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣਗੇ ਮੁੱਖ ਮੰਤਰੀ ਮਾਨ

ਚੰਡੀਗੜ੍ਹ, 30 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ (30 ਸਤੰਬਰ) ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਉਹ ਸ਼ਾਹ ਨੂੰ ਪੰਜਾਬ ਵਿਚ ਹੜ੍ਹਾਂ ਕਾਰਨ....

Ad Position 21
No active advertisement
ਅਜੀਤ ਡੈਸਕ 30-09-2025

ਚੰਡੀਗੜ੍ਹ, 30 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ (30 ਸਤੰਬਰ) ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਉਹ ਸ਼ਾਹ ਨੂੰ ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਬਾਰੇ ਜਾਣਕਾਰੀ ਦੇਣਗੇ। ਇਸ ਦੇ ਨਾਲ ਹੀ ਉਹ ਰਾਜ ਆਫ਼ਤ ਰਾਹਤ ਫੰਡ ਨਿਯਮਾਂ ਵਿਚ ਢਿੱਲ ਦੇਣ ਦੀ ਵੀ ਮੰਗ ਕਰਨਗੇ।

ਹਾਲਾਂਕਿ ਮੁੱਖ ਮੰਤਰੀ ਮਾਨ ਵਾਰ-ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦੀ ਬੇਨਤੀ ਕਰ ਰਹੇ ਸਨ, ਪਰ ਪ੍ਰਧਾਨ ਮੰਤਰੀ ਦਫ਼ਤਰ ਨੇ ਉਨ੍ਹਾਂ ਨੂੰ ਸਮਾਂ ਨਹੀਂ ਦਿੱਤਾ। ਹੜ੍ਹਾਂ ਲਈ ਬੁਲਾਏ ਗਏ ਵਿਸ਼ੇਸ਼ ਸੈਸ਼ਨ ਵਿਚ ਪੀ.ਐਮ.ਓ. ਦੀ ਨਿੰਦਾ ਕਰਨ ਵਾਲਾ ਮਤਾ ਵੀ ਪਾਸ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਖੇਡ ਮੰਤਰਾਲੇ ਨੇ ਰਾਸ਼ਟਰੀ ਖੇਡ ਪੁਰਸਕਾਰਾਂ ਲਈ ਮੰਗੀਆਂ ਅਰਜ਼ੀਆਂ ਅਗਲੀ ਖ਼ਬਰ ਚੰਡੀਗੜ੍ਹ ਨਗਰ ਨਿਗਮ ਮੀਟਿੰਗ ਦੌਰਾਨ ਹੰਗਾਮਾ, ਮੇਅਰ ਨੇ ਸੱਦੇ ਮਾਰਸ਼ਲ
Ad Position 24