08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2025

ਸੁਖਬੀਰ ਸਿੰਘ ਬਾਦਲ ਨੇ ਜਗਦੀਪ ਸਿੰਘ ਚੀਮਾ ਨੂੰ ਕੱਢਿਆ ਪਾਰਟੀ ’ਚੋਂ ਬਾਹਰ

ਚੰਡੀਗੜ੍ਹ, 30 ਸਤੰਬਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਸੰਗਠਨ ਅਤੇ ਹੋਰ ਸੀਨੀਅਰ ਆਗੂਆਂ ਵਲੋਂ ਪਾਰਟੀ ਦੇ ਸੀਨੀਅਰ ਆਗੂ...

Ad Position 21
No active advertisement
ਅਜੀਤ ਡੈਸਕ 30-09-2025

ਚੰਡੀਗੜ੍ਹ, 30 ਸਤੰਬਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਸੰਗਠਨ ਅਤੇ ਹੋਰ ਸੀਨੀਅਰ ਆਗੂਆਂ ਵਲੋਂ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਬਾਰੇ ਦਿੱਤੀ ਗਈ ਰਿਪੋਰਟ ਦਾ ਗੰਭੀਰ ਨੋਟਿਸ ਲਿਆ ਅਤੇ ਪਾਰਟੀ ਹਾਈਕਮਾਨ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢਣ ਦਾ ਫ਼ੈਸਲਾ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਨਗਰ ਨਿਗਮ ’ਚ ਹੰਗਾਮਾ: 10 ਮਿੰਟ ਲਈ ਮੁਲਤਵੀ ਕੀਤੀ ਗਈ ਕਾਰਵਾਈ 2 ਘੰਟੇ ਬਾਅਦ ਵੀ ਨਹੀਂ ਹੋਈ ਸ਼ੁਰੂ ਅਗਲੀ ਖ਼ਬਰ ਪਾਕਿਸਤਾਨ: ਕਵੇਟਾ ਵਿਚ ਬੰਬ ਧਮਾਕਾ, ਕਈ ਮੌਤਾਂ
Ad Position 24