08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2025

ਚੰਡੀਗੜ੍ਹ ਨਗਰ ਨਿਗਮ ’ਚ ਹੰਗਾਮਾ: 10 ਮਿੰਟ ਲਈ ਮੁਲਤਵੀ ਕੀਤੀ ਗਈ ਕਾਰਵਾਈ 2 ਘੰਟੇ ਬਾਅਦ ਵੀ ਨਹੀਂ ਹੋਈ ਸ਼ੁਰੂ

ਚੰਡੀਗੜ੍ਹ, 30 ਸਤੰਬਰ (ਸੰਦੀਪ)- ਅੱਜ ਚੰਡੀਗੜ੍ਹ ਵਿਚ ਨਗਰ ਨਿਗਮ ਦੀ ਮੀਟਿੰਗ ਦੌਰਾਨ ਹੰਗਾਮਾ ਹੋਇਆ, ਜਿਸ ਤੋਂ ਬਾਅਦ 10 ਮਿੰਟ ਲਈ ਮੁਲਤਵੀ ਕੀਤੀ ਸਦਨ ਦੀ ਕਾਰਵਾਈ 2 ਘੰਟੇ ਤੋਂ ਵੱਧ ਸਮਾਂ....

Ad Position 21
No active advertisement
ਅਜੀਤ ਡੈਸਕ 30-09-2025

ਚੰਡੀਗੜ੍ਹ, 30 ਸਤੰਬਰ (ਸੰਦੀਪ)- ਅੱਜ ਚੰਡੀਗੜ੍ਹ ਵਿਚ ਨਗਰ ਨਿਗਮ ਦੀ ਮੀਟਿੰਗ ਦੌਰਾਨ ਹੰਗਾਮਾ ਹੋਇਆ, ਜਿਸ ਤੋਂ ਬਾਅਦ 10 ਮਿੰਟ ਲਈ ਮੁਲਤਵੀ ਕੀਤੀ ਸਦਨ ਦੀ ਕਾਰਵਾਈ 2 ਘੰਟੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਸ਼ੁਰੂ ਨਹੀਂ ਹੋਈ। ਮੇਅਰ ਨੇ ਸੀਨੀਅਰ ਡਿਪਟੀ ਮੇਅਰ ਜਸਬੀਰ ਸਿੰਘ ਬੰਟੀ, ਡਿਪਟੀ ਮੇਅਰ ਤਰੁਣਾ ਮਹਿਤਾ ਅਤੇ ਆਪ ਕੌਂਸਲਰ ਪ੍ਰੇਮ ਲਤਾ ਨੂੰ ਸਦਨ ਤੋਂ ਬਾਹਰ ਕੱਢਣ ਲਈ ਚੰਡੀਗੜ੍ਹ ਪੁਲਿਸ ਨੂੰ ਸੱਦਿਆ ਸੀ, ਪਰ ਪੁਲਿਸ ਅਧਿਕਾਰੀਆਂ ਦੇ ਮਨਾਂ ਕੀਤੇ ਜਾਣ ਤੋਂ ਬਾਅਦ ਹੁਣ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੂੰ ਬੁਲਾਇਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਨਗਰ ਨਿਗਮ: ਡਿਪਟੀ ਮੇਅਰ ਤੇ ਸੀਨੀਅਰ ਡਿਪਟੀ ਮੇਅਰ ਅੱਜ ਦੀ ਕਾਰਵਾਈ ਲਈ ਮੁਅੱਤਲ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਜਗਦੀਪ ਸਿੰਘ ਚੀਮਾ ਨੂੰ ਕੱਢਿਆ ਪਾਰਟੀ ’ਚੋਂ ਬਾਹਰ
Ad Position 24