08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2025

ਆਈ.ਸੀ.ਸੀ. ਮਹਿਲਾ ਵਿਸ਼ਵ ਕੱਪ : ਭਾਰਤ ਦਾ ਸਕੋਰ ਸ੍ਰੀਲੰਕਾ ਖਿਲਾਫ 93/2

ਗੁਹਾਟੀ, 30 ਸਤੰਬਰ-ਆਈ.ਸੀ.ਸੀ. ਮਹਿਲਾ ਵਿਸ਼ਵ ਕੱਪ 2025 ਅੱਜ ਤੋਂ ਸ਼ੁਰੂ ਹੈ, ਜਿਸ ਦੇ ਪਹਿਲੇ...

Ad Position 21
No active advertisement
ਅਜੀਤ ਡੈਸਕ 30-09-2025

ਗੁਹਾਟੀ, 30 ਸਤੰਬਰ-ਆਈ.ਸੀ.ਸੀ. ਮਹਿਲਾ ਵਿਸ਼ਵ ਕੱਪ 2025 ਅੱਜ ਤੋਂ ਸ਼ੁਰੂ ਹੈ, ਜਿਸ ਦੇ ਪਹਿਲੇ ਇਕ ਦਿਨਾ ਮੈਚ ਵਿਚ ਭਾਰਤੀ ਟੀਮ ਸ੍ਰੀਲੰਕਾ ਦਾ ਸਾਹਮਣਾ ਕਰ ਰਹੀ ਹੈ। ਸ੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।ਭਾਰਤ ਦਾ ਸਕੋਰ ਸ੍ਰੀਲੰਕਾ ਖਿਲਾਫ 93 ਦੌੜਾਂ 2 ਵਿਕਟਾਂ ਦੇ ਨੁਕਸਾਨ ਉਤੇ ਹੈ।

Ad Position 22
No active advertisement
ਪਿਛਲੀ ਖ਼ਬਰ 'ਗੋਡੇ ਗੋਡੇ ਚਾਅ 2' ਐਮੀ ਵਿਰਕ ਤੇ ਤਾਨੀਆ ਦੀ ਫਿਲਮ ਦਾ ਟ੍ਰੇਲਰ 2 ਅਕਤੂਬਰ ਨੂੰ ਰਿਲੀਜ਼ ਹੋਵੇਗਾ ਅਗਲੀ ਖ਼ਬਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਸੀ.ਐਮ. ਮਾਨ
Ad Position 24