08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2025

ਆਈ.ਸੀ.ਸੀ. ਮਹਿਲਾ ਵਿਸ਼ਵ ਕੱਪ : ਭਾਰਤ ਨੇ ਸ੍ਰੀਲੰਕਾ ਖਿਲਾਫ ਬਣਾਈਆਂ 269 ਦੌੜਾਂ, ਟੀਚਾ DLS ਤਹਿਤ ਬਦਲਿਆ

ਗੁਹਾਟੀ, 30 ਸਤੰਬਰ-ਆਈ.ਸੀ.ਸੀ. ਮਹਿਲਾ ਵਿਸ਼ਵ ਕੱਪ ਦੇ ਪਹਿਲੇ ਇਕ ਦਿਨਾ ਮੈਚ ਵਿਚ ਭਾਰਤ...

Ad Position 21
No active advertisement
ਅਜੀਤ ਡੈਸਕ 30-09-2025

ਗੁਹਾਟੀ, 30 ਸਤੰਬਰ-ਆਈ.ਸੀ.ਸੀ. ਮਹਿਲਾ ਵਿਸ਼ਵ ਕੱਪ ਦੇ ਪਹਿਲੇ ਇਕ ਦਿਨਾ ਮੈਚ ਵਿਚ ਭਾਰਤ ਨੇ ਸ੍ਰੀਲੰਕਾ ਨੂੰ 271 ਦੌੜਾਂ ਦਾ ਟੀਚਾ ਦਿੱਤਾ ਹੈ। ਇਹ ਮੈਚ ਬਾਰਿਸ਼ ਕਾਰਨ ਰੁਕ ਗਿਆ ਸੀ ਤੇ 47 ਓਵਰ ਖੇਡਣ ਤੋਂ ਬਾਅਦ 269 ਦੌੜਾਂ 8 ਵਿਕਟਾਂ ਦੇ ਨੁਕਸਾਨ ਉਤੇ ਬਣਾਈਆਂ ਹਨ। ਡਕਵਡ ਲੁਈਸ ਨਿਯਮ ਤਹਿਤ 271 ਦੌੜਾਂ ਬਣਾਉਣੀਆਂ ਪੈਣਗੀਆਂ।

 

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਦੂਜਾ ਗੰਭੀਰ, ਟਿੱਪਰ ਚਾਲਕ ਕਾਬੂ ਅਗਲੀ ਖ਼ਬਰ 4 ਕਿਲੋ ਤੋਂ ਵੱਧ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ
Ad Position 24