08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2025

ਮਹਿੰਗਾ ਹੋਇਆ ਵਪਾਰਕ ਗੈਸ ਸਿਲੰਡਰ

ਨਵੀਂ ਦਿੱਲੀ, 1 ਅਕਤੂਬਰ- ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲ.ਪੀ.ਜੀ. ਸਿਲੰਡਰਾਂ ਦੀਆਂ ਕੀਮਤਾਂ ਵਿਚ ਸੋਧ ਕੀਤੀ ਹੈ। 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਸਿਲੰਡਰਾਂ ਦੀ....

Ad Position 21
No active advertisement
ਅਜੀਤ ਡੈਸਕ 01-10-2025

ਨਵੀਂ ਦਿੱਲੀ, 1 ਅਕਤੂਬਰ- ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲ.ਪੀ.ਜੀ. ਸਿਲੰਡਰਾਂ ਦੀਆਂ ਕੀਮਤਾਂ ਵਿਚ ਸੋਧ ਕੀਤੀ ਹੈ। 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਸਿਲੰਡਰਾਂ ਦੀ ਕੀਮਤ ਵਿਚ 15.50 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜੋ ਅੱਜ ਤੋਂ ਲਾਗੂ ਹੋਵੇਗਾ। ਦਿੱਲੀ ਵਿਚ 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ ਅੱਜ ਤੋਂ 1595.50 ਰੁਪਏ ਹੋਵੇਗੀ। 14.2 ਕਿਲੋਗ੍ਰਾਮ ਘਰੇਲੂ ਸਿਲੰਡਰਾਂ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਹੋਇਆ ਹੈ।

Ad Position 22
No active advertisement
ਪਿਛਲੀ ਖ਼ਬਰ ਜੇਕਰ ਨੋਬਲ ਸ਼ਾਂਤੀ ਪੁਰਸਕਾਰ ਨਾ ਮਿਲਿਆ ਤਾਂ ਇਹ ਅਮਰੀਕਾ ਦਾ ਅਪਮਾਨ- ਰਾਸ਼ਟਰਪਤੀ ਟਰੰਪ ਅਗਲੀ ਖ਼ਬਰ ⭐ਮਾਣਕ-ਮੋਤੀ⭐
Ad Position 24