08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2025

ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦੀ ਵਿਗੜੀ ਸਿਹਤ

ਨਵੀਂ ਦਿੱਲੀ, 1 ਅਕਤੂਬਰ- ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦੀ ਸਿਹਤ ਵਿਗੜਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਾਣਕਾਰੀ ਅਨੁਸਾਰ ਖੜਗੇ ਨੂੰ ਬੈਂਗਲੁਰੂ ਦੇ ਇਕ ਹਸਪਤਾਲ ਵਿਚ...

Ad Position 21
No active advertisement
ਅਜੀਤ ਡੈਸਕ 01-10-2025

ਨਵੀਂ ਦਿੱਲੀ, 1 ਅਕਤੂਬਰ- ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦੀ ਸਿਹਤ ਵਿਗੜਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਾਣਕਾਰੀ ਅਨੁਸਾਰ ਖੜਗੇ ਨੂੰ ਬੈਂਗਲੁਰੂ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਕਾਂਗਰਸ ਪ੍ਰਧਾਨ ਦੀ ਹਾਲਤ ਬਾਰੇ ਅਜੇ ਤੱਕ ਕੋਈ ਹੋਰ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਉੱਤਰ ਪ੍ਰਦੇਸ਼: ਸੜਕ ਹਾਦਸੇ ਵਿਚ ਪਰਿਵਾਰ ਦ 6 ਜੀਆਂ ਦੀ ਮੌਤ ਅਗਲੀ ਖ਼ਬਰ ਜੇਕਰ ਨੋਬਲ ਸ਼ਾਂਤੀ ਪੁਰਸਕਾਰ ਨਾ ਮਿਲਿਆ ਤਾਂ ਇਹ ਅਮਰੀਕਾ ਦਾ ਅਪਮਾਨ- ਰਾਸ਼ਟਰਪਤੀ ਟਰੰਪ
Ad Position 24