08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2025

ਉੱਤਰ ਪ੍ਰਦੇਸ਼: ਸੜਕ ਹਾਦਸੇ ਵਿਚ ਪਰਿਵਾਰ ਦ 6 ਜੀਆਂ ਦੀ ਮੌਤ

ਲਖਨਊ, 1 ਅਕਤੂਬਰ- ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿਚ ਇਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਹਰਿਆਣਾ ਦੇ ਇਕ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ ਹੋ ਗਈ, ਜਦੋਂ....

Ad Position 21
No active advertisement
ਅਜੀਤ ਡੈਸਕ 01-10-2025

ਲਖਨਊ, 1 ਅਕਤੂਬਰ- ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿਚ ਇਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਹਰਿਆਣਾ ਦੇ ਇਕ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਗੰਭੀਰ ਜ਼ਖਮੀ ਹੋ ਗਿਆ। ਜ਼ਖ਼ਮੀ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਮੁਜ਼ੱਫਰਨਗਰ ਦੇ ਟੀਟਾਵੀ ਖੇਤਰ ਵਿਚ ਪਾਣੀਪਤ-ਖਾਤੀਮਾ ਸੜਕ ’ਤੇ ਇਕ ਢਾਬੇ ’ਤੇ ਖੜ੍ਹੇ ਟਰੱਕ ਨਾਲ ਇਕ ਕਾਰ ਟਕਰਾ ਗਈ। ਇਸ ਹਾਦਸੇ ਵਿਚ ਇਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ ਹੋ ਗਈ। ਪਰਿਵਾਰ ਕਰਨਾਲ ਤੋਂ ਹਰਿਦੁਆਰ ਜਾ ਰਿਹਾ ਸੀ। ਘਟਨਾ ਸਥਾਨ ’ਤੇ ਚੀਕ ਚਿਹਾੜਾ ਮਚ ਗਿਆ ਤੇ ਪੁਲਿਸ ਮੌਕੇ ’ਤੇ ਪਹੁੰਚੀ ਹੈ।

 

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਇਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦੀ ਵਿਗੜੀ ਸਿਹਤ
Ad Position 24