08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2025

ਰਿਜ਼ਰਵ ਬੈਂਕ ਨੇ ਰੈਪੋ ਰੇਟ ਵਿਚ ਨਹੀਂ ਕੀਤਾ ਕੋਈ ਬਦਲਾਅ

ਨਵੀਂ ਦਿੱਲੀ, ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਗਵਰਨਰ ਸੰਜੇ ਮਲਹੋਤਰਾ ਨੇ ਕਿਹਾ ਕਿ ਮੁਦਰਾ ਨੀਤੀ ਕਮੇਟੀ (ਐਮਪੀਸੀ) ਨੇ ਅਗਲੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਨੀਤੀਗਤ ਕਾਰਵਾਈਆਂ ਦੇ ਪ੍ਰਭਾਵ ਦੇ...

Ad Position 21
No active advertisement
ਅਜੀਤ ਡੈਸਕ 01-10-2025

ਨਵੀਂ ਦਿੱਲੀ, ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਗਵਰਨਰ ਸੰਜੇ ਮਲਹੋਤਰਾ ਨੇ ਕਿਹਾ ਕਿ ਮੁਦਰਾ ਨੀਤੀ ਕਮੇਟੀ (ਐਮਪੀਸੀ) ਨੇ ਅਗਲੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਨੀਤੀਗਤ ਕਾਰਵਾਈਆਂ ਦੇ ਪ੍ਰਭਾਵ ਦੇ ਆਉਣ ਅਤੇ ਵਧੇਰੇ ਸਪੱਸ਼ਟਤਾ ਦੇ ਸਾਹਮਣੇ ਆਉਣ ਦੀ ਉਡੀਕ ਕਰਨਾ ਸਮਝਦਾਰੀ ਸਮਝਿਆ। ਇਸ ਅਨੁਸਾਰ ਨੀਤੀਗਤ ਵਿਆਜ ਦਰ ਕੋਈ ਬਦਲਾਅ ਨਹੀਂ ਕੀਤਾ ਗਿਆ। ਇਸਦਾ ਮਤਲਬ ਹੈ ਕਿ ਰੈਪੋ ਰੇਟ ਸਮੇਤ ਹੋਰ ਦਰਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ। ਰੈਪੋ ਰੇਟ 5.50 ਪ੍ਰਤੀਸ਼ਤ 'ਤੇ ਰਹੇਗਾ। ਇਸ ਤੋਂ ਪਤਾ ਚੱਲਦਾ ਹੈ ਕਿ ਖਪਤਕਾਰਾਂ ਨੂੰ ਸਸਤੇ ਕਰਜ਼ਿਆਂ ਲਈ ਹੋਰ ਇੰਤਜ਼ਾਰ ਕਰਨਾ ਪਵੇਗਾ।

Ad Position 22
No active advertisement
ਪਿਛਲੀ ਖ਼ਬਰ ਆਰ.ਐਸ.ਐਸ. ਦੇ ਸਥਾਪਨਾ ਸਮਾਗਮ ’ਚ ਸ਼ਾਮਿਲ ਹੋਏ ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਫਿਲੀਪੀਨਜ਼ 'ਚ ਆਏ ਭੁਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 60
Ad Position 24