08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2025

ਕਾਂਗਰਸ ਵਿਚ ਸ਼ਾਮਿਲ ਹੋਏ ਅਨਿਲ ਜੋਸ਼ੀ

ਚੰਡੀਗੜ੍ਹ, 1 ਅਕਤੂਬਰ- ਅਕਾਲੀ ਆਗੂ ਅਨਿਲ ਜੋਸ਼ੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਸਮੇਤ ਪ੍ਰਤਾਪ...

Ad Position 21
No active advertisement
ਅਜੀਤ ਡੈਸਕ 01-10-2025

ਚੰਡੀਗੜ੍ਹ, 1 ਅਕਤੂਬਰ- ਅਕਾਲੀ ਆਗੂ ਅਨਿਲ ਜੋਸ਼ੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਸਮੇਤ ਪ੍ਰਤਾਪ ਸਿੰਘ ਬਾਜਵਾ, ਰਾਜਾ ਵੜਿੰਗ, ਗੁਰਜੀਤ ਸਿੰਘ ਔਜਲਾ ਆਦਿ ਆਗੂਆਂ ਨੇ ਪਾਰਟੀ ਵਿਚ ਸ਼ਾਮਿਲ ਕਰਵਾਇਆ।
ਦੱਸ ਦੇਈਏ ਕਿ ਅਨਿਲ ਜੋਸ਼ੀ 2021 ਵਿਚ ਭਾਜਪਾ ਤੋਂ ਅਕਾਲੀ ਦਲ ਵਿਚ ਸ਼ਾਮਿਲ ਹੋਏ ਸਨ।

ਬੀਤੇ ਦਿਨ ਉਨ੍ਹਾਂ ਨੇ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਤੇ ਕੇ.ਸੀ. ਵੇਣੂਗੋਪਾਲ ਨਾਲ ਵੀ ਦਿੱਲੀ ਵਿਖੇ ਮੁਲਾਕਾਤ ਕੀਤੀ ਸੀ। ਅਨਿਲ ਜੋਸ਼ੀ ਅਕਾਲੀ ਭਾਜਪਾ ਸਰਕਾਰ ਸਮੇਂ ਮੰਤਰੀ ਵੀ ਰਹਿ ਚੁੱਕੇ ਹਨ।

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਗੁਰੂ ਨਗਰੀ ਦੇ ਦੁਕਾਨਦਾਰਾਂ ਨੂੰ...
Ad Position 24