08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2025

ਨੌਜਵਾਨ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼

ਮਲੇਰਕੋਟਲਾ, 1 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਲੁਧਿਆਣਾ ਬਾਈਪਾਸ ਮਲੇਰਕੋਟਲਾ ਨਜ਼ਦੀਕ...

Ad Position 21
No active advertisement
ਅਜੀਤ ਡੈਸਕ 01-10-2025

ਮਲੇਰਕੋਟਲਾ, 1 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਲੁਧਿਆਣਾ ਬਾਈਪਾਸ ਮਲੇਰਕੋਟਲਾ ਨਜ਼ਦੀਕ ਪੈਂਦੇ ਕਬਰਸਤਾਨ ਉਜਾੜੂ ਤਕੀਆ ਵਿਚ ਇਕ ਨੌਜਵਾਨ ਉਮਰ ਕਰੀਬ 14-15 ਸਾਲ ਦੀ ਦਰੱਖ਼ਤ ਨਾਲ ਲਟਕਦੀ ਲਾਸ਼ ਮਿਲਣ ਦੀ ਖ਼ਬਰ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਹੌਲ ਪਾਇਆ ਜਾ ਰਿਹਾ ਹੈ। ਮਲੇਰਕੋਟਲਾ ਪੁਲਿਸ ਜਾਂਚ ਵਿਚ ਜੁਟ ਗਈ ਹੈ। 

Ad Position 22
No active advertisement
ਪਿਛਲੀ ਖ਼ਬਰ ਰਾਜਵੀਰ ਜਵੰਦਾ ਦੀ ਹਾਲਤ ਵਿਚ ਨਹੀਂ ਹੈ ਕੋਈ ਮਹੱਤਵਪੂਰਨ ਸੁਧਾਰ- ਫੋਰਟਿਸ ਹਸਪਤਾਲ ਅਗਲੀ ਖ਼ਬਰ ਕਾਂਗਰਸ ਵਿਚ ਸ਼ਾਮਿਲ ਹੋਏ ਅਨਿਲ ਜੋਸ਼ੀ
Ad Position 24