08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2025

ਰਾਜਵੀਰ ਜਵੰਦਾ ਦੀ ਹਾਲਤ ਵਿਚ ਨਹੀਂ ਹੈ ਕੋਈ ਮਹੱਤਵਪੂਰਨ ਸੁਧਾਰ- ਫੋਰਟਿਸ ਹਸਪਤਾਲ

ਮੋਹਾਲੀ, 1 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਫੋਰਟਿਸ ਹਸਪਤਾਲ ਵਲੋਂ ਜਾਰੀ ਕੀਤੇ ਗਏ ਬਿਆਨ ਵਿਚ ਦੱਸਿਆ ਕਿ ਪੰਜਾਬੀ ਗਾਇਕ ਰਾਜਵੀਰ ਜਵੰਦਾ ’ਤੇ ਕ੍ਰਿਟੀਕਲ ਕੇਅਰ ਅਤੇ ਨਿਊਰੋਸਾਇੰਸ...

Ad Position 21
No active advertisement
ਅਜੀਤ ਡੈਸਕ 01-10-2025

ਮੋਹਾਲੀ, 1 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਫੋਰਟਿਸ ਹਸਪਤਾਲ ਵਲੋਂ ਜਾਰੀ ਕੀਤੇ ਗਏ ਬਿਆਨ ਵਿਚ ਦੱਸਿਆ ਕਿ ਪੰਜਾਬੀ ਗਾਇਕ ਰਾਜਵੀਰ ਜਵੰਦਾ ’ਤੇ ਕ੍ਰਿਟੀਕਲ ਕੇਅਰ ਅਤੇ ਨਿਊਰੋਸਾਇੰਸ ਟੀਮਾਂ ਦੁਆਰਾ ਨਜ਼ਦੀਕੀ ਨਿਗਰਾਨੀ ਹੇਠ ਜੀਵਨ ਸਹਾਇਤਾ ’ਤੇ ਹਨ। ਉਨ੍ਹਾਂ ਦੀ ਨਿਊਰੋਲੋਜੀਕਲ ਸਥਿਤੀ ਅਜੇ ਵੀ ਨਾਜ਼ੁਕ ਬਣੀ ਹੋਈ ਹੈ ਤੇ ਕੋਈ ਮਹੱਤਵਪੂਰਨ ਕਲੀਨਿਕਲ ਸੁਧਾਰ ਨਹੀਂ ਦੇਖਿਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਬਾਬਾ ਰਾਮਦੇਵ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਅਗਲੀ ਖ਼ਬਰ ਨੌਜਵਾਨ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼
Ad Position 24