08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2025

ਬਾਬਾ ਰਾਮਦੇਵ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ, 1 ਅਕਤੂਬਰ (ਜਸਵੰਤ ਸਿੰਘ ਜੱਸ)- ਵਿਸ਼ਵ ਪ੍ਰਸਿੱਧ ਯੋਗ ਗੁਰੂ ਬਾਬਾ ਰਾਮਦੇਵ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਨੂੰ ਭਗਵੰਤ ਸਿੰਘ ਧੰਗੇੜਾ, ਸੂਚਨਾ...

Ad Position 21
No active advertisement
ਅਜੀਤ ਡੈਸਕ 01-10-2025

ਅੰਮ੍ਰਿਤਸਰ, 1 ਅਕਤੂਬਰ (ਜਸਵੰਤ ਸਿੰਘ ਜੱਸ)- ਵਿਸ਼ਵ ਪ੍ਰਸਿੱਧ ਯੋਗ ਗੁਰੂ ਬਾਬਾ ਰਾਮਦੇਵ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਨੂੰ ਭਗਵੰਤ ਸਿੰਘ ਧੰਗੇੜਾ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਅਤੇ ਰਣਧੀਰ ਸਿੰਘ ਵਰਪਾਲ ਵਲੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ।

Ad Position 22
No active advertisement
ਪਿਛਲੀ ਖ਼ਬਰ ਥਾਣਾ ਲੋਪੋਕੇ ਵਿਖੇ ਧਰਨੇ ਦੌਰਾਨ ਕਿਸਾਨ ਆਗੂਆਂ 'ਤੇ ਟਰੈਕਟਰ ਚੜ੍ਹਾ ਕੇ ਜਾਨਲੇਵਾ ਹਮਲਾ ਅਗਲੀ ਖ਼ਬਰ ਰਾਜਵੀਰ ਜਵੰਦਾ ਦੀ ਹਾਲਤ ਵਿਚ ਨਹੀਂ ਹੈ ਕੋਈ ਮਹੱਤਵਪੂਰਨ ਸੁਧਾਰ- ਫੋਰਟਿਸ ਹਸਪਤਾਲ
Ad Position 24