08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2025

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ, 1 ਅਕਤੂਬਰ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਦਿੱਲੀ ਵਿਚ ਪ੍ਰਧਾਨ ਮੰਤਰੀ...

Ad Position 21
No active advertisement
ਅਜੀਤ ਡੈਸਕ 01-10-2025

ਨਵੀਂ ਦਿੱਲੀ, 1 ਅਕਤੂਬਰ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਉਪਰੰਤ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੈਂ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਈ ਆਉਣ ਵਾਲੇ ਪ੍ਰੋਜੈਕਟਾਂ 'ਤੇ ਚਰਚਾ ਕੀਤੀ। ਅਸੀਂ ਆਪਣੇ ਕੁਝ ਕੰਮਾਂ 'ਤੇ ਵੀ ਚਰਚਾ ਕੀਤੀ ਜੋ ਕਿ ਅਸੀਂ ਪੂਰੇ ਕੀਤੇ ਹਨ।

Ad Position 22
No active advertisement
ਪਿਛਲੀ ਖ਼ਬਰ ਟਰੱਕ 'ਚੋਂ 561 ਪੈਕੇਟ ਗਾਂਜੇ ਦੇ ਬਰਾਮਦ, 2 ਵਿਅਕਤੀ ਗ੍ਰਿਫਤਾਰ ਅਗਲੀ ਖ਼ਬਰ ਜੰਗਾਂ ਮਨੋਬਲ, ਅਨੁਸ਼ਾਸਨ ਤੇ ਇਕਸਾਰ ਤਿਆਰੀ ਨਾਲ ਜਿੱਤੀਆਂ ਜਾਂਦੀਆਂ ਹਨ - ਰਾਜਨਾਥ ਸਿੰਘ
Ad Position 24