08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2025

ਪੰਜਾਬੀ ਗਾਇਕ ਸੁਰਿੰਦਰ ਬਾਕਰਪੁਰੀ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ

ਨਡਾਲਾ, (ਕਪੂਰਥਲਾ), 2 ਅਕਤੂਬਰ (ਰਘਬਿੰਦਰ ਸਿੰਘ)- ਥਾਣਾ ਭੁਲੱਥ ਅਧੀਨ ਆਉਂਦੇ ਪਿੰਡ ਬਾਕਰਪੁਰ ਤੋਂ ਪੰਜਾਬੀ ਗਾਇਕ ਸੁਰਿੰਦਰ ਸਿੰਘ ਬਾਕਰਪੁਰੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ...

Ad Position 21
No active advertisement
ਅਜੀਤ ਡੈਸਕ 02-10-2025

ਨਡਾਲਾ, (ਕਪੂਰਥਲਾ), 2 ਅਕਤੂਬਰ (ਰਘਬਿੰਦਰ ਸਿੰਘ)- ਥਾਣਾ ਭੁਲੱਥ ਅਧੀਨ ਆਉਂਦੇ ਪਿੰਡ ਬਾਕਰਪੁਰ ਤੋਂ ਪੰਜਾਬੀ ਗਾਇਕ ਸੁਰਿੰਦਰ ਸਿੰਘ ਬਾਕਰਪੁਰੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮੌਕੇ ’ਤੇ ਪੁੱਜੀ ਭੁਲੱਥ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਪੂਰਥਲਾ ਮੋਰਚਰੀ ’ਚ ਰਖਵਾਇਆ ਗਿਆ ਹੈ। ਥਾਣਾ ਮੁੱਖੀ ਭੁਲੱਥ ਰਣਜੀਤ ਸਿੰਘ ਨੇ ਦੱਸਿਆ ਕਿ ਉਸ ਕੋਲੋਂ ਕੋਈ ਵੀ ਸੁਸਾਈਡ ਨੋਟ ਨਹੀਂ ਮਿਲਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ’ਤੇ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ’ਚ ਐਨਕਾਊਂਟਰ, ਦੋ ਸ਼ੂਟਰ ਗਿ੍ਫ਼ਤਾਰ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਮਹਾਤਮਾ ਗਾਂਧੀ ਤੇ ਲਾਲ ਬਹਾਦੁਰ ਸ਼ਾਸਤਰੀ ਨੂੰ ਭੇਟ ਕੀਤੀ ਸ਼ਰਧਾਂਜਲੀ
Ad Position 24