08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2025

ਪ੍ਰਧਾਨ ਮੰਤਰੀ ਮੋਦੀ ਨੇ ਜਾਣਿਆ ਕਾਂਗਰਸ ਪ੍ਰਧਾਨ ਦਾ ਹਾਲ

ਨਵੀਂ ਦਿੱਲੀ, 2 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕ ਅਰਜੁਨ ਖੜਗੇ ਨਾਲ ਗੱਲ ਕੀਤੀ ਤੇ ਉਨ੍ਹਾਂ ਦਾ ਹਾਲਚਾਲ ਜਾਣਿਆ। ਕਾਂਗਰਸ ਪ੍ਰਧਾਨ ਨੂੰ ਬੈਂਗਲੁਰੂ...

Ad Position 21
No active advertisement
ਅਜੀਤ ਡੈਸਕ 02-10-2025

ਨਵੀਂ ਦਿੱਲੀ, 2 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕ ਅਰਜੁਨ ਖੜਗੇ ਨਾਲ ਗੱਲ ਕੀਤੀ ਤੇ ਉਨ੍ਹਾਂ ਦਾ ਹਾਲਚਾਲ ਜਾਣਿਆ। ਕਾਂਗਰਸ ਪ੍ਰਧਾਨ ਨੂੰ ਬੈਂਗਲੁਰੂ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਦੇ ਪੇਸਮੇਕਰ ਲਗਾਉਣ ਲਈ ਡਾਕਟਰਾਂ ਵਲੋਂ ਕਿਹਾ ਗਿਆ ਹੈ। ਉਨ੍ਹਾਂ ਦੀ ਨਿਰੰਤਰ ਤੰਦਰੁਸਤੀ ਅਤੇ ਲੰਬੀ ਉਮਰ ਲਈ ਪ੍ਰਾਰਥਨਾ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਦਰਬਾਰ ਖ਼ਾਲਸਾ ਦੇ ਅੰਤਿਮ ਦਿਨ ਵੱਡੀ ਗਿਣਤੀ ਵਿਚ ਸੰਗਤਾਂ ਹੋ ਰਹੀਆਂ ਹਨ ਨਤਮਸਤਕ ਅਗਲੀ ਖ਼ਬਰ ਕਲਾਸੀਕਲ ਗਾਇਕ ਤੇ ਪਦਮ ਵਿਭੂਸ਼ਣ ਪੰਡਿਤ ਛੰਨੂਲਾਲ ਮਿਸ਼ਰਾ ਦਾ ਦਿਹਾਂਤ
Ad Position 24