08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2025

ਸ੍ਰੀ ਚਮਕੌਰ ਸਾਹਿਬ ਵਿਖੇ ਦਰਬਾਰ ਖ਼ਾਲਸਾ ਦੇ ਅੰਤਿਮ ਦਿਨ ਵੱਡੀ ਗਿਣਤੀ ਵਿਚ ਸੰਗਤਾਂ ਹੋ ਰਹੀਆਂ ਹਨ ਨਤਮਸਤਕ

ਸ੍ਰੀ ਚਮਕੌਰ ਸਾਹਿਬ,2 ਅਕਤੂਬਰ (ਜਗਮੋਹਣ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ ਵਿਖੇ ਅੱਜ ਦਰਬਾਰ ਖ਼ਾਲਸਾ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਇਥੋਂ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ...

Ad Position 21
No active advertisement
ਅਜੀਤ ਡੈਸਕ 02-10-2025

ਸ੍ਰੀ ਚਮਕੌਰ ਸਾਹਿਬ,2 ਅਕਤੂਬਰ (ਜਗਮੋਹਣ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ ਵਿਖੇ ਅੱਜ ਦਰਬਾਰ ਖ਼ਾਲਸਾ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਇਥੋਂ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋ ਰਹੀਆਂ ਹਨ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਕੀਰਤਨੀ ,ਢਾਡੀ ਅਤੇ ਕਥਾ ਵਾਚਕ ਸੰਗਤਾਂ ਨੂੰ ਬਾਣੀ ਨਾਲ ਜੋੜ ਰਹੇ ਹਨ । ਸ੍ਰੋਮਣੀ ਕਮੇਟੀ ਵਲੋਂ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਭਾਰਤ ਨਾ ਸਿਰਫ਼ ਹਥਿਆਰਾਂ ਦੀ ਪੂਜਾ ਕਰਦਾ ਹੈ, ਸਗੋਂ ਸਮਾਂ ਆਉਣ ’ਤੇ ਉਨ੍ਹਾਂ ਦੀ ਵਰਤੋਂ ਕਰਨਾ ਵੀ ਜਾਣਦਾ ਹੈ- ਰਾਜਨਾਥ ਸਿ... ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਜਾਣਿਆ ਕਾਂਗਰਸ ਪ੍ਰਧਾਨ ਦਾ ਹਾਲ
Ad Position 24