08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2025

ਨਵਾਂ ਸ਼ਹਿਰ ਦੇ ਪਿੰਡ ਫਰਾਲਾ ਵਿਖੇ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਕਟਾਰੀਆਂ , 2 ਅਕਤੂਬਰ( ਪ੍ਰੇਮੀ ਸੰਧਵਾਂ) - ਨਵਾਂ ਸ਼ਹਿਰ ਦੇ ਇਤਿਹਾਸਿਕ ਪਿੰਡ ਫਰਾਲਾ ਵਿਖੇ ਸਰਬ ਧਰਮ ਮਹਾਂ ਸਭਾ ਵਲੋਂ ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਪਵਿੱਤਰ ਤਿਉਹਾਰ ਸਮੂਹ ਸੰਗਤਾਂ ...

Ad Position 21
No active advertisement
ਅਜੀਤ ਡੈਸਕ 02-10-2025

ਕਟਾਰੀਆਂ , 2 ਅਕਤੂਬਰ( ਪ੍ਰੇਮੀ ਸੰਧਵਾਂ) - ਨਵਾਂ ਸ਼ਹਿਰ ਦੇ ਇਤਿਹਾਸਿਕ ਪਿੰਡ ਫਰਾਲਾ ਵਿਖੇ ਸਰਬ ਧਰਮ ਮਹਾਂ ਸਭਾ ਵਲੋਂ ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਪਵਿੱਤਰ ਤਿਉਹਾਰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਮੂਹ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਮਨਾਇਆ ਗਿਆ । ਉਪ ਪ੍ਰਧਾਨ ਬਲਬੀਰ ਸਿੰਘ ਬਾਲੀ ,ਸੈਕਟਰੀ ਜਨਾਬ ਇਕਬਾਲ ਮੁਹੰਮਦ, ਰਾਮ ਮੂਰਤੀ , ਜਸਪ੍ਰੀਤ ਸਿੰਘ , ਜਰਨੈਲ ਸਿੰਘ ਆਦਿ ਪ੍ਰਬੰਧਕਾਂ ਵਲੋਂ ਕੁੰਭਕਰਨ, ਮੇਘਨਾਥ ਤੇ ਰਾਵਣ ਦੇ ਪੁਤਲਿਆਂ ਨੂੰ ਅਗਨ ਭੇਟ ਕੀਤਾ ਗਿਆ। ਇਸ ਮੌਕੇ ਪੁਲਿਸ ਇੰਸਪੈਕਟਰ ਤਰਲੋਚਨ ਸਿੰਘ ਅਟਵਾਲ, ਠੇਕੇਦਾਰ ਸਿੰਦਰ ਪਾਲ ਸੂੰਢ, ਜਸਵਿੰਦਰ ਸਿੰਘ ਅਟਵਾਲ, ਮਨਦੀਪ ਤਲਵਾੜ, ਪੰਮਾ ਚੱਕੀ ਵਾਲਾ, ਰਾਜੂ ਲੰਬੜਦਾਰ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਦੁਸਹਿਰੇ ਦਾ ਪਾਵਨ ਤਿਉਹਾਰ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਅਗਲੀ ਖ਼ਬਰ ਸਰਕਾਰ ਵਲੋਂ ਸਿੱਖ ਜਥੇ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਦੀ ਮਨਜ਼ੂਰੀ ਸ਼ਲਾਘਾਯੋਗ- ਐਡਵੋਕੇਟ ਧਾਮੀ
Ad Position 24