08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2025

ਖੇਮਕਰਨ ਚ ਦੁਸਹਿਰਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ

ਖੇਮਕਰਨ , 2 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ) - ਖੇਮਕਰਨ ਵਿੱਖੇ ਸ਼੍ਰੀ ਰਾਮ ਲੀਲਾ ਕਲੱਬ ਵਲੋਂ ਦੁਸਾਹਿਰਾ ਸਥਾਨਕ ਸਕੂਲ ਦੀ ਗਰਾਉਡ 'ਚ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਜਿਸ ਦਾ ਉਦਘਾਟਨ ਹਲਕਾ ...

Ad Position 21
No active advertisement
ਅਜੀਤ ਡੈਸਕ 02-10-2025

ਖੇਮਕਰਨ , 2 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ) - ਖੇਮਕਰਨ ਵਿੱਖੇ ਸ਼੍ਰੀ ਰਾਮ ਲੀਲਾ ਕਲੱਬ ਵਲੋਂ ਦੁਸਾਹਿਰਾ ਸਥਾਨਕ ਸਕੂਲ ਦੀ ਗਰਾਉਡ 'ਚ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਜਿਸ ਦਾ ਉਦਘਾਟਨ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਨੇ ਕਰਦਿਆਂ ਜਿੱਥੇ ਕਲੱਬ ਨੂੰ ਮਦਦ ਵੀ ਦਿੱਤੀ, ਉੱਥੇ ਸ਼ਹਿਰ ਤੇ ਇਲਾਕੇ ਨੂੰ ਬਦੀ 'ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਵਜੋਂ ਜਾਣੇ ਜਾਂਦੇ ਦੁਸਹਿਰੇ ਦੀ ਵਧਾਈ ਦਿੱਤੀ। ਵਿਧਾਇਕ ਧੁੰਨ ਸਮੇਤ ਰਾਮ ਲੀਲਾ ਦੇ ਕਲਾਕਾਰਾਂ ਵਲੋਂ ਰਾਵਨ,ਮੇਘਨਾਥ ਤੇ ਕੁੰਭਕਰਨ ਦੇ ਪੁਤਲਿਆ ਨੂੰ ਅਗਨੀ ਭੇਟ ਕੀਤਾ ਗਿਆ।ਇਸ ਤੋਂ ਪਹਿਲਾਂ ਰਾਮ ਲੀਲਾ ਦੀਆਂ ਬਹੁਤ ਖੂਬਸੂਰਤ ਝਾਕੀਆ ਕਲਾਕਾਰਾਂ ਵਲੋਂ ਪੇਸ਼ ਕੀਤੀਆਂ ।ਕਲੱਬ ਵਲੋਂ ਅੰਤ 'ਤੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਯਾਦਗਾਰੀ ਚਿੰਨ ਦੇ ਕੇ ਸਨਮਾਨ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਦੇ ਦਰੇਸੀ ਗਰਾਊਂਡ 'ਚ ਸਾੜਿਆ ਗਿਆ ਪੰਜਾਬ ਦਾ ਸਭ ਤੋਂ ਉੱਚਾ ਰਾਵਣ ਅਗਲੀ ਖ਼ਬਰ ਦੁਸਹਿਰੇ ਦਾ ਪਾਵਨ ਤਿਉਹਾਰ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਖੇ ਧੂਮਧਾਮ ਨਾਲ ਮਨਾਇਆ ਗਿਆ
Ad Position 24