08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2025

ਲੁਧਿਆਣਾ ਦੇ ਦਰੇਸੀ ਗਰਾਊਂਡ 'ਚ ਸਾੜਿਆ ਗਿਆ ਪੰਜਾਬ ਦਾ ਸਭ ਤੋਂ ਉੱਚਾ ਰਾਵਣ

ਲੁਧਿਆਣਾ , 2 ਅਕਤੂਬਰ (ਰੁਪੇਸ਼ ਕੁਮਾਰ) - ਅੱਜ ਜਿੱਥੇ ਪੂਰੇ ਦੇਸ਼ ਵਿਚ ਦੁਸਹਿਰੇ ਦਾ ਤਿਉਹਾਰ ਬੜੇ ਧੂਮਧਾਮ ਨਾਲ ਮਨਾਇਆ ਗਿਆ , ਉੱਥੇ ਹੀ ਲੁਧਿਆਣਾ ਦੇ ਇਤਿਹਾਸਿਕ ਦਰੇਸੀ ਗਰਾਊਂਡ ਵਿਚ ਵੀ ...

Ad Position 21
No active advertisement
ਅਜੀਤ ਡੈਸਕ 02-10-2025

ਲੁਧਿਆਣਾ , 2 ਅਕਤੂਬਰ (ਰੁਪੇਸ਼ ਕੁਮਾਰ) - ਅੱਜ ਜਿੱਥੇ ਪੂਰੇ ਦੇਸ਼ ਵਿਚ ਦੁਸਹਿਰੇ ਦਾ ਤਿਉਹਾਰ ਬੜੇ ਧੂਮਧਾਮ ਨਾਲ ਮਨਾਇਆ ਗਿਆ , ਉੱਥੇ ਹੀ ਲੁਧਿਆਣਾ ਦੇ ਇਤਿਹਾਸਿਕ ਦਰੇਸੀ ਗਰਾਊਂਡ ਵਿਚ ਵੀ ਬੁਰਾਈ 'ਤੇ ਅੱਛਾਈ ਦੀ ਜਿੱਤ ਦਾ ਪ੍ਰਤੀਕ ਦਸਹਿਰੇ ਦਾ ਤਿਉਹਾਰ ਬੜੇ ਹੀ ਧੂਮਧਾਮ ਨਾਲ ਮਨਾਇਆ ਗਿਆ। ਇੱਥੇ ਪੰਜਾਬ ਦਾ ਸਭ ਤੋਂ ਉੱਚਾ 121 ਫੁੱਟ ਦਾ ਰਾਵਣ ਸਾੜਿਆ ਗਿਆ। ਜਿਸ ਨੂੰ ਦੇਖਣ ਲਈ ਸੈਂਕੜੇ ਦੀ ਗਿਣਤੀ ਵਿਚ ਲੋਕ ਪਹੁੰਚੇ। ਰਾਵਣ ਵਿਚ ਲੱਗੇ ਵਿਸ਼ੇਸ਼ ਪ੍ਰਕਾਰ ਦੇ ਆਤਿਸ਼ਬਾਜੀਆਂ ਅਤੇ ਪਟਾਕੇ ਲੋਕਾਂ ਦੇ ਲਈ ਖਿੱਚਦਾ ਕੇਂਦਰ ਬਣਾ।

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਗੜਗੱਜ ਨੇ ਭਾਰਤ ਸਰਕਾਰ ਦੇ ਸਿੱਖ ਜਥੇ ਪਾਕਿਸਤਾਨ ਭੇਜਣ ਦੇ ਫ਼ੈਸਲੇ ਦਾ ਕੀਤਾ ਸੁਆਗਤ ਅਗਲੀ ਖ਼ਬਰ ਖੇਮਕਰਨ ਚ ਦੁਸਹਿਰਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ
Ad Position 24