08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2025

ਰਾਮਲੀਲਾ ਗਰਾਊਂਡ ਵਿਚ ਦੁਸਹਿਰੇ ਦਾ ਤਿਉਹਾਰ ਮਨਾਇਆ

ਤਪਾ ਮੰਡੀ , 2 ਅਕਤੂਬਰ (ਵਿਜੇ ਸ਼ਰਮਾ) - ਤਪਾ ਖੇਤਰ ਅੰਦਰ ਦੁਸਹਿਰੇ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਆਜ਼ਾਦ ਕਲਚਰਲ ਐਂਡ ਰਾਮਲੀਲਾ ਕਮੇਟੀ ਵਲੋਂ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਮੁੱਖ ਮਹਿਮਾਨ ...

Ad Position 21
No active advertisement
ਅਜੀਤ ਡੈਸਕ 02-10-2025

ਤਪਾ ਮੰਡੀ , 2 ਅਕਤੂਬਰ (ਵਿਜੇ ਸ਼ਰਮਾ) - ਤਪਾ ਖੇਤਰ ਅੰਦਰ ਦੁਸਹਿਰੇ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਆਜ਼ਾਦ ਕਲਚਰਲ ਐਂਡ ਰਾਮਲੀਲਾ ਕਮੇਟੀ ਵਲੋਂ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਮੁੱਖ ਮਹਿਮਾਨ ਸਿੰਘ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਸਹਿਯੋਗ ਦੇਣ ਵਾਲਿਆਂ ਦਾ ਸਨਮਾਨ ਕੀਤਾ ਕੀਤਾ। ਇਸ ਮੌਕੇ 'ਤੇ ਰਾਵਣ , ਮੇਘਨਾਥ ਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨੀ ਭੇਟ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਰਾਵੀ ਦਰਿਆ ਵਿਚ ਫਿਰ ਛੱਡਿਆ 37 ਹਜ਼ਾਰ ਕਿਉਸਿਕ ਪਾਣੀ, ਕੋਈ ਵੀ ਵਿਅਕਤੀ ਰਾਤ ਸਮੇਂ ਦਰਿਆ ਦੇ ਕੰਢੇ ਤੇ ਨਾ ਜਾਵੇ- ਐਸ.ਡੀ.... ਅਗਲੀ ਖ਼ਬਰ ਜਥੇਦਾਰ ਗੜਗੱਜ ਨੇ ਭਾਰਤ ਸਰਕਾਰ ਦੇ ਸਿੱਖ ਜਥੇ ਪਾਕਿਸਤਾਨ ਭੇਜਣ ਦੇ ਫ਼ੈਸਲੇ ਦਾ ਕੀਤਾ ਸੁਆਗਤ
Ad Position 24